National

ਆਮ ਆਦਮੀ ਪਾਰਟੀ ਦੇ ਪੰਜੇ ਰਾਜ ਸਭਾ ਮੈਂਬਰ ਬਗੈਰ ਚੋਣ ਜੇਤੂ

ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਨਿਰਵਿਰੋਧ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਇਸ ਲਈ ਬਗੈਰ ਵੋਟਿੰਗ ਹੀ ਆਮ ਆਦਮੀ ਪਾਰਟੀ ਦੇ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ।

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਦੇ ਪੰਜਾਬ ਸਹਿ–ਇੰਚਾਰਜ ਰਾਘਵ ਚੱਢਾ, ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਤੇ ਕਾਰੋਬਾਰੀ/ਸਮਾਜ ਸੇਵੀ ਸੰਜੀਵ ਅਰੋੜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।

Related posts

Lawrence Bishnoi ਨੇ ਕਾਲਜ ਦੇ ਝਗੜਿਆਂ ਨਾਲ ਰੱਖਿਆ ਅਪਰਾਧ ਦੀ ਦੁਨੀਆ ‘ਚ ਕਦਮ, ਮੂਸੇਵਾਲਾ ਹੱਤਿਆਕਾਂਡ ‘ਚ ਆਇਆ ਨਾਂ; ਸਲਮਾਨ ਖ਼ਾਨ ਨੂੰ ਵੀ ਦਿੱਤੀ ਧਮਕੀLawrence Bishnoi ਨੇ ਕਾਲਜ ਦੇ ਝਗੜਿਆਂ ਨਾਲ ਰੱਖਿਆ ਅਪਰਾਧ ਦੀ ਦੁਨੀਆ ‘ਚ ਕਦਮ, ਮੂਸੇਵਾਲਾ ਹੱਤਿਆਕਾਂਡ ‘ਚ ਆਇਆ ਨਾਂ; ਸਲਮਾਨ ਖ਼ਾਨ ਨੂੰ ਵੀ ਦਿੱਤੀ ਧਮਕੀ

Gagan Oberoi

Eid al-Fitr 2025: A Joyous Celebration to Mark the End of Ramadan

Gagan Oberoi

ਹਿਮਾਲਿਆ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਲੋੜ: ਐੱਨਐੱਨ ਵੋਹਰਾ

Gagan Oberoi

Leave a Comment