International

ਕਸ਼ਮੀਰ ਮਸਲੇ ‘ਤੇ ਪਾਕਿਸਤਾਨ ਨੂੰ ਮੁੜ ਝਟਕਾ, UNSC ਨੇ ਕੀਤੀ ਮੰਗ ਰੱਦ

ਨਿਊਯਾਰਕਪਾਕਿਸਤਾਨ ਨੇ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ ਚ ਕਸ਼ਮੀਰ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਕੋਸ਼ਿਸ਼ ਫਿਰ ਅਸਫਲ ਹੋ ਗਈ। ਸੰਯੁਕਤ ਰਾਸ਼ਟਰ ਪ੍ਰੀਸ਼ਦ ਨੇ ਇਸ ਮੁੱਦੇ ਤੇ ਸਮਾਂ ਤੇ ਧਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਕੌਂਸਲ ਨੇ ਕਿਹਾ ਕਿ ਇਹ ਮੁੱਦਾ ਕੁਝ ਅਜਿਹਾ ਨਹੀਂ ਜਿਸ ‘ਤੇ ਸਮਾਂ ਤੇ ਧਿਆਨ ਦੇਣਾ ਚਾਹੀਦਾ ਹੈ।

ਭਾਰਤ ਦੇ ਟੌਪ ਦੇ ਰਾਜਦੂਤ ਨੇ ਕਿਹਾ ਹੈ ਕਿ ਚੀਨ ਵੱਲੋਂ ਬੁਲਾਈ ਗਈ ਸੰਯੁਕਤ ਰਾਸ਼ਟਰ ਦੀ ਮੀਟਿੰਗ ਵਿੱਚ ਕਸ਼ਮੀਰ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਪਾਕਿਸਤਾਨ ਦੀ ਕੋਸ਼ਿਸ਼ ਇੱਕ ਵਾਰ ਫਿਰ ਅਸਫਲ ਹੋ ਗਈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤ੍ਰਿਮੂਰਤੀ ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੇ ਕਈ ਮੈਂਬਰਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਜੰਮੂਕਸ਼ਮੀਰ ਭਾਰਤ ਤੇ ਪਾਕਿਸਤਾਨ ਦਾ ਦੁਵੱਲੀ ਮੁੱਦਾ ਹੈ ਤੇ ਸਿਮਲਾ ਸਮਝੌਤੇ ਦੀ ਮਹੱਤਤਾ ਤੇ ਜ਼ੋਰ ਦਿੱਤਾ।

Related posts

ਟਰੰਪ 19 ਜੂਨ ਤੋਂ ਰੈਲੀਆਂ ਦੀ ਕਰਨਗੇ ਸ਼ੁਰੂਆਤ

Gagan Oberoi

ਆਸਟ੍ਰੇਲੀਆ ‘ਚ ਲਾਕਡਾਊਨ ਖ਼ਿਲਾਫ਼ ਮੁਜ਼ਾਹਰਾ ਕਰ ਰਹੇ 270 ਲੋਕ ਗਿ੍ਫ਼ਤਾਰ

Gagan Oberoi

Russian-Ukraine War:ਅਮਰੀਕਾ ਨਹੀਂ ਭੇਜੇਗਾ ਫ਼ੌਜ, ਯੂਕ੍ਰੇਨ ਦੇ ਰਾਸ਼ਟਰਪਤੀ ਨੇ ਕਿਹਾ -ਜੰਗ ‘ਚ ਅਸੀਂ ਪਏ ਇਕੱਲੇ

Gagan Oberoi

Leave a Comment