Punjab

ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ।

ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ।

Related posts

Peel Regional Police – Appeal for Dash-Cam Footage in Relation to Brampton Homicide

Gagan Oberoi

ਸ਼ਹੀਦ ਭਗਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਚੋਂ ਹਟਾਈ ਜਾਵੇ, ਸੰਸਦ ਮੈਂਬਰ ਸਿਮਰਨਜੀਤ ਮਾਨ ਦੇ ਪੁੱਤਰ ਨੇ ਚੁੱਕੀ ਮੰਗ

Gagan Oberoi

ਕਿਸਾਨ ਜਥੇਬੰਦੀਆਂ ਵਲੋਂ ਹਰਿਆਣਾ ਸਰਕਾਰ ਦੀ ਕੋਰ ਕਮੇਟੀ ਨਾਲ ਮੀਟਿੰਗ ਕਰਨ ਤੋਂ ਇਨਕਾਰ

Gagan Oberoi

Leave a Comment