News Punjab

ਕੇਂਦਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੀਤੇ ਵਾਅਦੇ ਪੂਰੇ ਕਰੇ: ਹਰਸਿਮਰਤ ਬਾਦਲ

ਬਠਿੰਡਾ, ਬਠਿੰਡਾ ਤੋਂ ਚੌਥੀ ਵਾਰ ਲੋਕ ਸਭਾ ਮੈਂਬਰ ਬਣੀ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬੀਆਂ ਉਪਰ ਅਤਿਵਾਦੀ ਜਾਂ ਫ਼ਿਰਕੂਵਾਦੀ ਹੋਣ ਦੇ ਇਲਜ਼ਾਮ ਲਗਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Related posts

Mrunal Thakur channels her inner ‘swarg se utri kokil kanthi apsara’

Gagan Oberoi

27 ਸਾਲਾਂ ਬਾਅਦ ਬਿਲ ਗੇਟਸ ਤੇ ਮੇਲਿੰਡਾ ਫਰੈਂਚ ਦਾ ਤਲਾਕ

Gagan Oberoi

Study Urges Households to Keep Cash on Hand for Crisis Preparedness

Gagan Oberoi

Leave a Comment