News

ਕੇਂਦਰ ਨੇ *401 # ਡਾਇਲ ਕਰਨ ਵਿਰੁੱਧ ਜਾਰੀ ਕੀਤੀ ਚਿਤਾਵਨੀ, ਕਿਹਾ- ਅਣਜਾਣ ਨੰਬਰ ਤੋਂ ਕਾਲ ਆਉਂਦੀ ਹੈ ਤਾਂ ਰਹੋ ਸਾਵਧਾਨ

ਕੇਂਦਰ ਸਰਕਾਰ ਨੇ ਧੋਖਾਧੜੀ ਦੇ ਇਰਾਦੇ ਨਾਲ ਆਉਣ ਵਾਲੀਆਂ ਫੋਨ ਕਾਲਾਂ ਦੇ ਮਾਮਲੇ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ। ਦੂਰਸੰਚਾਰ ਵਿਭਾਗ ਦੇ ਅਨੁਸਾਰ, ਮੋਬਾਈਲ ਉਪਭੋਗਤਾਵਾਂ ਨੂੰ *401* ਡਾਇਲ ਨਾ ਕਰਨ ਲਈ ਕਿਹਾ ਗਿਆ ਹੈ। ਕਿਸੇ ਅਣਜਾਣ ਮੋਬਾਈਲ ਨੰਬਰ ਤੋਂ ਕਾਲ ਆਉਣ ‘ਤੇ ਇਸ ਨੰਬਰ ਨੂੰ ਡਾਇਲ ਕਰਨਾ ਖਤਰਨਾਕ ਹੋ ਸਕਦਾ ਹੈ।

Related posts

New Criminal Laws: ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ ‘ਚ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾ

Gagan Oberoi

ਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼

Gagan Oberoi

Pooja Hegde wraps up ‘Hai Jawani Toh Ishq Hona Hai’ first schedule

Gagan Oberoi

Leave a Comment