Canada

ਕੈਨੇਡਾ-ਅਮਰੀਕਾ ਬਾਰਡਰ ਤੋਂ ਭਾਰਤੀ ਮੂਲ ਦਾ ਟਰੱਕ ਡਰਾਈਵਰ 62 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ

ਕੈਲਗਰੀ –  ਬੀਤੇ ਦਿਨੀਂ ਕੈਨੇਡਾ/ਅਮਰੀਕਾ ਅੰਤਰਰਾਸ਼ਟਰੀ ਬਾਰਡਰ ਤੋਂ ਇਕ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 62 ਕਿਲੋ ਕੋਕੀਨ ਸਮੇਤ ਸਾਰਨੀਆ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਭਾਰਤੀ ਮੂਲ ਦਾ ਇਹ ਟਰੱਕ ਡਰਾਈਵਰ ਕੈਨੇਡਾ ਦੇ ਬਰੈਂਪਟਨ ਦਾ ਰਹਿਣ ਵਾਲਾ ਹੈ। ਇਸ ਬਰਾਮਦਗੀ ਦਾ ਮੁੱਲ 3.5 ਮਿਲੀਅਨ ਡਾਲਰ ਦੇ ਕਰੀਬ ਬਣਦਾ ਹੈ। ਕੈਨੇਡੀਅਨ ਬਾਰਡਰ ਅਧਿਕਾਰੀਆਂ ਵੱਲੋਂ ਆਰ.ਸੀ.ਐਮ.ਪੀ. ਦੀ ਮਦਦ ਨਾਲ ਬਰੈਂਪਟਨ ਦੇ 25 ਸਾਲਾ ਡਰਾਈਵਰ ਹਰਵਿੰਦਰ ਸਿੰਘ ਨੂੰ ਲੰਘੀ 31 ਮਾਰਚ ਨੂੰ ਅਮਰੀਕਾ ਤੋਂ ਵਾਪਸ ਆਉਂਦਿਆ ਗ੍ਰਿਫ਼ਤਾਰ ਅਤੇ ਚਾਰਜ ਕੀਤਾ ਗਿਆ

Related posts

ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 11 ਮੌਤਾਂ

Gagan Oberoi

IRCC speeding up processing for spousal applications

Gagan Oberoi

15 ਲੱਖ ਟੀਕਿਆਂ ਬਾਰੇ ਸੁਣ ਕੇ ਅਮਰੀਕਾ ਜਾਣ ਲਈ ਤਿਆਰ ਹੋਏ ਡਗ ਫ਼ੋਰਡ

Gagan Oberoi

Leave a Comment