National

ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਵਿੱਚ ਚੱਲੀ ਆ ਰਹੀ ਅੰਦਰੂਨੀ ਖਿੱਚੋਤਾਣ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਇਹ ਅਸਤੀਫਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਚੱਲ ਰਹੇ ਘਮਾਸਾਨ ਕਾਰਣ ਅਪਮਾਨ ਮਹਿਸੂਸ ਹੋ ਰਿਹਾ ਸੀ । ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਭਵਿੱਖ ਦੀ ਰਾਜਨੀਤੀ ਲਈ ਹੋਰ ਵੀ ਆਪਸ਼ਨ ਹਨ ਤੇ ਉਹ ਉਨ੍ਹਾਂ ਦੀ ਵਰਤੋਂ ਕਰਨਗੇ।

Related posts

ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਭਵਨ ‘ਚ ਕਿਸਾਨ ਜਥੇਬੰਦੀਆਂ ਨਾਲ ਬੈਠਕ ਜਾਰੀ

Gagan Oberoi

ਸਿਖਸ ਫਾਰ ਜਸਟਿਸ ਕੇਸ: ਐਨ ਆਈ ਏ ਵੱਲੋਂ 10 ਜਣਿਆਂ ਦੇ ਖ਼ਿਲਾਫ਼ ਸਪੈਸ਼ਲ ਕੋਰਟ ਵਿੱਚ ਚਾਰਜਸ਼ੀਟ ਦਾਇਰ

Gagan Oberoi

Canada Won’t Ban Social Media Platform X Amid Deepfake Controversy, Says AI Minister Evan Solomon

Gagan Oberoi

Leave a Comment