Entertainment

ਕੰਗਨਾ ਰਣਾਓਤ ਖਿਲਾਫ ਸ਼ੋਸ਼ਲ ਮੀਡੀਆ ਪੋਸਟ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਸਿੱਖ ਭਾਈਚਾਰੇ ਖਿਲਾਫ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ।
ਕੰਗਨਾ ਰਣੌਤ ਦੇ ਟਵੀਟ ‘ਤੇ ਸੈਂਸਰ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਕੰਗਨਾ ਦੇ ਟਵੀਟਸ ਅਤੇ ਪੋਸਟਾਂ ਨੂੰ ਲੈ ਕੇ ਪਟੀਸ਼ਨ ‘ਚ ਦਾਇਰ ਇਤਰਾਜ਼ਾਂ ਨਾਲ ਨਜਿੱਠਣ ਲਈ ਕਾਨੂੰਨ ‘ਚ ਪਹਿਲਾਂ ਹੀ ਵਿਵਸਥਾ ਹੈ। ਅਦਾਲਤ ਧਾਰਾ 32 ਦੇ ਤਹਿਤ ਇਸ ਦੀ ਸੁਣਵਾਈ ਨਹੀਂ ਕਰ ਸਕਦੀ।

Related posts

Hyundai offers Ioniq 5 N EV customers choice of complimentary ChargePoint charger or $450 charging credit

Gagan Oberoi

ਕੀ ਭਾਰਤੀ ਸਿੰਘ ਤੇ ਹਰਸ਼ ਲਿੰਬਾਚੀਆ ਦੇ ਘਰ ਆ ਚੁੱਕਾ ਹੈ ਨੰਨ੍ਹਾ ਮਹਿਮਾਨ, ਕਾਮੇਡੀਅਨ ਨੇ ਦੱਸੀ ਸਾਰੀ ਸੱਚਾਈ

Gagan Oberoi

New McLaren W1: the real supercar

Gagan Oberoi

Leave a Comment