National Newsਕੰਟਰੋਲ ਰੇਖਾ ਨੇੜੇ ਧਮਾਕਾ, ਤਲਾਸ਼ੀ ਮੁਹਿੰਮ ਸ਼ੁਰੂ July 11, 2024053 Share0 ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਪਾਰ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਦੇਰ ਰਾਤ ਲਾਮ ਸੈਕਟਰ ਵਿਚ ਐਲਓਸੀ ਦੇ ਪਾਰ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲੀ ਅਤੇ ਹਲਚਲ ਦੌਰਾਨ ਜ਼ੀਰੋ ਲਾਈਨ ਨੇੜੇ ਧਮਾਕਾ ਹੋਇਆ। ਉਨ੍ਹਾਂ ਨੇ ਦੱਸਿਆ ਕਿ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।