National News

ਕੰਟਰੋਲ ਰੇਖਾ ਨੇੜੇ ਧਮਾਕਾ, ਤਲਾਸ਼ੀ ਮੁਹਿੰਮ ਸ਼ੁਰੂ

ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਪਾਰ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਦੇਰ ਰਾਤ ਲਾਮ ਸੈਕਟਰ ਵਿਚ ਐਲਓਸੀ ਦੇ ਪਾਰ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲੀ ਅਤੇ ਹਲਚਲ ਦੌਰਾਨ ਜ਼ੀਰੋ ਲਾਈਨ ਨੇੜੇ ਧਮਾਕਾ ਹੋਇਆ। ਉਨ੍ਹਾਂ ਨੇ ਦੱਸਿਆ ਕਿ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Related posts

ਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…

Gagan Oberoi

Postpartum Depression : ਭਾਰਤ ‘ਚ 20% ਤੋਂ ਵੱਧ ਮਾਵਾਂ ਜਣੇਪੇ ਤੋਂ ਬਾਅਦ ਡਿਪਰੈਸ਼ਨ ਦੇ ਕਿਸੇ ਨਾ ਕਿਸੇ ਰੂਪ ਤੋਂ ਪੀੜਤ, ਜਾਣੋ ਇਸਦੇ ਲੱਛਣ ਤੇ ਇਲਾਜ

Gagan Oberoi

ਪੰਜਾਬ ਏਜੀਟੀਐਫ ਵੱਲੋਂ ਯੂਏਪੀਏ ਕੇਸ ‘ਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।

Gagan Oberoi

Leave a Comment