International

ਗੁਰਮੁਖੀ ਦੇ ਟੈਸਟ ਵਿਚ ਫੇਲ੍ਹ ਹੋਏ ਸਿਰਸਾ, ਡੀਐਸਜੀਐਮਸੀ ਦੀ ਮੈਂਬਰਸ਼ਿਪ ਖ਼ਤਰੇ ਵਿਚ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਡਾਇਰੈਕਟਰੇਟ ਦੇ ਦੁਆਰਾ ਆਯੋਜਿਤ ਗੁਰਬਾਣੀ ਅਤੇ ਗੁਰਮੁਖੀ ਦੀ ਪ੍ਰੀਖਿਆ ਵਿਚ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਫੇਲ੍ਹ ਹੋ ਗਏ। ਜਾਣਕਾਰੀ ਅਨੁਸਾਰ ਦਾਖ਼ਲ ਯਾਚਕਾਂ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਕੋਰਟ ਨੇ ਕਮੇਟੀ ਪ੍ਰਧਾਨ ਦੀ ਮੁੱਢਲੀ ਧਾਰਮਿਕ ਪ੍ਰੀਖਿਆ ਲੈਣ ਦਾ ਆਦੇਸ਼ ਦਿੱਤਾ ਸੀ। ਜਿਸ ਵਿਚ ਸਿੱਖੀ ਨਾਲ ਜੁੜੇ ਮੁੱਢਲੇ ਸਵਾਲਾਂ ਦਾ ਜਵਾਬ ਦੇਣਾ ਸੀ। ਸੂਤਰਾਂ ਅਨੁਸਾਰ ਡਾਇਰੈਕਟਰੇਟ ਨੇ ਸਾਬਕਾ ਵਿਧਾਇਕ ਤੋਂ ਗੁਰਬਾਣੀ ਦਾ ਪਾਠ ਅਤੇ ਗੁਰਮੁਖੀ ਵਿਚ ਲਿਖੇ ਕੁਝ ਸ਼ਬਦ ਨੂੰ ਪੜ੍ਹਨ ਲਈ ਕਿਹਾ। ਜਿਸ ਵਿਚ ਸਿਰਸਾ ਫੇਲ੍ਹ ਹੋ ਗਏ ਇਸ ਦੀ ਲਾਈਵ ਵੀਡੀਓ ਰਿਕਾਰਡ ਵੀ ਕੀਤੀ ਗਈ।

Related posts

ਅਮਰੀਕੀ ਸੰਸਦ ਮੈਂਬਰ ਨੇ ਕਿਹਾ – ਮੈਨੂੰ ਭਾਰਤੀਆਂ ਨੂੰ ਦੋਸਤ ਕਹਿਣ ‘ਤੇ ਮਾਣ ਹੈ, ਭਾਰਤ ਦਾ ਭਵਿੱਖ ਪਹਿਲਾਂ ਨਾਲੋਂ ਉੱਜਵਲ

Gagan Oberoi

ਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ

Gagan Oberoi

New McLaren W1: the real supercar

Gagan Oberoi

Leave a Comment