Punjab

ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ’ਤੇ ਹਾਈਕੋਰਟ ਨੇ ਲਗਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ  ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਮਾਮਲੇ ਵਿੱਚ ਵੀਰਵਾਰ ਨੂੰ ਗੁਰਮੀਤ ਰਾਮ ਰਹੀਮ ਸਿੰਘ  ਨੂੰ ਵੱਡੀ ਰਾਹਤ ਦਿੰਦੇ ਹੋਏ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਹਾਲਾਂਕਿ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਹੀ ਜਵਾਬ ਦਾਖਲ ਕਰਨ ਲਈ ਸਮੇਂ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਕੋਰਟ ਨੇ ਸੁਣਵਾਈ ਹੁਣ 3 ਮਹੀਨੇ ਅੱਗੇ ਪਾ ਦਿੱਤਾ ਹੈ।

ਵੀਰਵਾਰ ਦੀ ਸੁਣਾਈ ਸ਼ੁਰੂ ਹੋਈ ਤਾਂ ਪੰਜਾਬ ਦੇ ਐਡਵੋਕੇਟ ਜਨਰਲ ਨੇ ਹੀ ਜਵਾਬ ਦੇਣ ਲਈ ਕੁਝ ਸਮਾਂ ਦੇਣ ਦੀ ਮੰਗ ਕੀਤੀ, ਇਸ ‘ਤੇ ਡੇਰੇ ਦੇ ਮੁੱਖੀ ਦੇ ਵਲੋਂ ਪੇਸ਼ ਸੀਨੀਅਰ ਐਡਵੋਕੇਟ ਨੇ ਕਿਹਾ ਕਿ ਇਸ ਤੋਂ ਸਾਫ ਹੈ ਕਈ ਸਰਕਾਰ ਨੇ ਇਸ ਮਾਮਲੇ ‘ਚ ਕੋਈ ਜਲਦੀ ਨਹੀਂ ਹੈ।

Related posts

Salman Khan hosts intimate birthday celebrations

Gagan Oberoi

Ontario Launches U.S. Ad Campaign to Counter Trump’s Tariff Threat

Gagan Oberoi

ਬਜਟ 2022 : ਨਿਰਮਲਾ ਸੀਤਾਰਮਨ ਨੇ 2019 ਤੋਂ ਬਾਅਦ ਸਭ ਤੋਂ ਛੋਟਾ ਬਜਟ ਭਾਸ਼ਣ ਦਿੱਤਾ, 1 ਘੰਟੇ 31 ਮਿੰਟ ਤਕ ਚੱਲਿਆ

Gagan Oberoi

Leave a Comment