National

ਦਿੱਲੀ ਅਦਾਲਤ ਵੱਲੋਂ ਦੀਪ ਸਿੱਧੂ ਤੇ ਕਈਆਂ ਖਿਲਾਫ ਸੰਮਨ ਜਾਰੀ

ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਹਿੰਸਾ ਮਾਮਲੇ ਦੇ ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਤਾਜ਼ਾ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ ਉਹ ਮੁਲਜ਼ਮਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕੀਤੇ ਹਨ।

Related posts

‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ… – ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ

Gagan Oberoi

Budh Purnima ਦੇ ਮੌਕੇ ‘ਤੇ ਨੇਪਾਲ ਜਾਣਗੇ PM ਮੋਦੀ, ਲੁੰਬੀਨੀ ਦੇ ਮਾਇਆਦੇਵੀ ਮੰਦਰ ‘ਚ ਕਰਨਗੇ ਪੂਜਾ

Gagan Oberoi

Celebrate the Year of the Snake with Vaughan!

Gagan Oberoi

Leave a Comment