National

ਦਿੱਲੀ ‘ਚ ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤ

ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਜ਼ਿਲ੍ਹੇ ‘ਚ ਚੱਲ ਰਹੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ ਅਤੇ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ‘ਚ ਇੱਕ  ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਅੱਜ ਤੀਜੇ ਦਿਨ ਮੰਗਲਵਾਰ ਨੂੰ ਵੀ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦਾ ਵਿਰੋਧ ਕਰ ਰਹੇ ਲੋਕਾਂ ਨੇ ਮੌਜਪੁਰ ਅਤੇ ਬ੍ਰਹਮਪੁਰੀ ‘ਚ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਦੀ ਇੱਕ ਮੀਟਿੰਗ ਸੱਦੀ ਹੈ।

Related posts

Veg Hakka Noodles Recipe | Easy Indo-Chinese Street Style Noodles

Gagan Oberoi

Gujarat: Liquor valued at Rs 41.13 lakh seized

Gagan Oberoi

Ontario Proposes Expanded Prescribing Powers for Pharmacists and Other Health Professionals

Gagan Oberoi

Leave a Comment