Entertainment

ਦੀਪ ਸਿੱਧੂ ਦੀ ਮੌਤ ਤੋਂ ਬਾਅਦ ‘ਅੰਦਰੋਂ ਟੁੱਟੀ’ ਗਰਲਫਰੈਂਡ ਰੀਨਾ ਰਾਏ, ਅਦਾਕਾਰ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਕੇ ਕਿਹਾ – ‘ਤੁਸੀਂ ਮੇਰੇ ਦਿਲ ਦੀ ਧੜਕਣ ਹੋ’

ਪੰਜਾਬੀ ਫਿਲਮਾਂ ‘ਚ ਆਪਣੀ ਅਦਾਕਾਰੀ ਨਾਲ ਲੱਖਾਂ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦਾ ਹਾਲ ਹੀ ‘ਚ ਦੇਹਾਂਤ ਹੋ ਗਿਆ ਹੈ। ਇੱਕ ਕਾਰ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ। ਦੀਪ ਸਿੱਧੂ ਦੀ ਬੇਵਕਤੀ ਮੌਤ ਕਾਰਨ ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ। ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਮੌਤ ‘ਤੇ ਸੋਗ ਜਤਾਇਆ ਹੈ। ਇੰਨਾ ਹੀ ਨਹੀਂ ਦੀਪ ਸਿੱਧੂ ਦੀ ਗਰਲਫਰੈਂਡ ਅਦਾਕਾਰਾ ਰੀਨਾ ਰਾਏ ਵੀ ਉਨ੍ਹਾਂ ਦੀ ਮੌਤ ਤੋਂ ਕਾਫੀ ਸਦਮੇ ‘ਚ ਹੈ

ਰੀਨਾ ਰਾਏ ਨੇ ਆਪਣੀ ਪੋਸਟ ‘ਚ ਲਿਖਿਆ, ‘ਮੈਂ ਅੰਦਰੋਂ ਟੁੱਟ ਗਈ ਹਾਂ ਤੇ ਮਰ ਗਈ ਹਾਂ। ਕਿਰਪਾ ਕਰਕੇ ਆਪਣੀ ਰੂਹ ਨਾਲ ਵਾਪਸ ਆ ਜਾਓ। ਤੁਸੀਂ ਮੇਰੇ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਮੈਨੂੰ ਸਾਰੀ ਉਮਰ ਕਦੇ ਨਹੀਂ ਛੱਡੋਗੇ। ਮੈਂ ਤੁਹਾਨੂੰ ਪਿਆਰ ਕਰਦੀ ਹਾਂ ਤੁਸੀਂ ਮੇਰੇ ਦਿਲ ਦੀ ਧੜਕਣ ਹੋ। ਅੱਜ ਜਦੋਂ ਮੈਂ ਹਸਪਤਾਲ ਦੇ ਬਿਸਤਰੇ ‘ਤੇ ਲੇਟੀ ਹੋਈ ਸੀ, ਤਾਂ ਮੈਂ ਤੁਹਾਨੂੰ ਸੁਣ ਰਹੀ ਸੀ ਜਿਵੇਂ ਤੁਸੀਂ ਮੇਰੇ ਕੰਨਾਂ ਵਿਚ ਆ ਕੇ ਮੈਨੂੰ ਕਹਿ ਰਹੇ ਹੋਵੋਗੇ ਕਿ I love you.

ਪੰਜਾਬੀ ਫਿਲਮਾਂ ‘ਚ ਆਪਣੀ ਅਦਾਕਾਰੀ ਨਾਲ ਲੱਖਾਂ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦਾ ਹਾਲ ਹੀ ‘ਚ ਦੇਹਾਂਤ ਹੋ ਗਿਆ ਹੈ। ਇੱਕ ਕਾਰ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ। ਦੀਪ ਸਿੱਧੂ ਦੀ ਬੇਵਕਤੀ ਮੌਤ ਕਾਰਨ ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ। ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਮੌਤ ‘ਤੇ ਸੋਗ ਜਤਾਇਆ ਹੈ। ਇੰਨਾ ਹੀ ਨਹੀਂ ਦੀਪ ਸਿੱਧੂ ਦੀ ਗਰਲਫਰੈਂਡ ਅਦਾਕਾਰਾ ਰੀਨਾ ਰਾਏ ਵੀ ਉਨ੍ਹਾਂ ਦੀ ਮੌਤ ਤੋਂ ਕਾਫੀ ਸਦਮੇ ‘ਚ ਹੈ।

Related posts

ਕੌਣ ਹੈ ਸਾਈਬਰ ਦੀ ਦੁਨੀਆ ‘ਚ ਇਤਿਹਾਸ ਰਚਣ ਵਾਲੀ Kamakshi Sharma, ਜਿਸ ‘ਤੇ ਬਣੇਗੀ ਫਿਲਮ

Gagan Oberoi

ਟਰੂਡੋ ਨੂੰ ਪਾਸੇ ਕਰਨ ਲਈ ਪਾਰਟੀ ਅੰਦਰੋਂ ਦਬਾਅ ਪੈਣ ਲੱਗਾ

Gagan Oberoi

Centre okays 2 per cent raise in DA for Union Govt staff

Gagan Oberoi

Leave a Comment