Punjab

ਦੇਰ ਰਾਤ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਕਿਸਾਨ ਪੰਜਾਬ ਸੂਬੇ ਦੇ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਨਸਾ ਦੇ ਰੇਲਵੇ ਸਟੇਸ਼ਨ ‘ਤੇ ਲਗਾਏ ਗਏ ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ।

farmer died at singhu border
ਦੱਸਿਆ ਜਾ ਰਿਹਾ ਜਾਂਦਾ ਹੈ ਕਿ ਦਿੱਲੀ ਕੁੰਡਲੀ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚ ਪਿੰਡ ਬੱਦੋਵਾਲ ਦੇ ਯੂਝਾਰੂ ਕਿਸਾਨ ਸਰਦਾਰ ਭਾਗ ਸਿੰਘ (ਪੱਕੇ ਘਰਾਂ ਵਾਲੇ) ਜੋ ਕੇ ਪਹਿਲੇ ਦਿਨ ਤੋਂ ਹੀ ਦਿੱਲੀ ਵਿਖੇ ਸੇਵਾ ਨਿਭਾ ਰਿਹਾ ਸੀ ਅੱਜ ਸਵੇਰੇ ਕਰੀਬ ਢਾਈ ਵਜੇ ਸ਼ਹੀਦੀ ਪ੍ਰਾਪਤ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 11-12-2020 ਨੂੰ ਦੁਪਹਿਰ 1.30 ਵਜੇ ਪਿੰਡ ਬੱਦੋਵਾਲ ਜਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।

Related posts

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1400 ਦੇ ਕਰੀਬ ਪਹੁੰਚੀ

Gagan Oberoi

ਪੰਜਾਬੀਆਂ ਲਈ ਵੱਡੀ ਖੁਸ਼ਖ਼ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮਾਫ਼ ਕਰਨ ਦਾ ਸੀਐੱਮ ਨੇ ਕੀਤਾ ਐਲਾਨਬਰੀ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮਾਫ਼ ਕਰਨ ਦਾ ਸੀਐੱਮ ਨੇ ਕੀਤਾ ਐਲਾਨ

Gagan Oberoi

ਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

Gagan Oberoi

Leave a Comment