Sports

ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।

ਇਸ ਤੋਂ ਪਹਿਲਾਂ ਫੋਗਾਟ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਸੋਨ ਤਗ਼ਮਾ ਜੇਤੂ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾ ਕੇ ਓਲੰਪਿਕ ਖੇਡਾਂ ਦੇ 50 ਕਿਲੋਗ੍ਰਾਮ ਵਰਗ ਦੇ ਕੁਆਰਟਰ ਫਾਈਨਲ ਵਿੱਚ ਪਹੁੰਚੀ ਸੀ।-

Related posts

BMW M Mixed Reality: New features to enhance the digital driving experience

Gagan Oberoi

Canadian Armed Forces Eases Entry Requirements to Address Recruitment Shortfalls

Gagan Oberoi

Halle Bailey celebrates 25th birthday with her son

Gagan Oberoi

Leave a Comment