Punjab

ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਈਆਂ ਖਾਮੀਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ, 3 ਦਿਨਾਂ ‘ਚ ਸੌਂਪਣਗੇ ਰਿਪੋਰਟ

ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

Related posts

Ontario Launches U.S. Ad Campaign to Counter Trump’s Tariff Threat

Gagan Oberoi

ਭਲਕੇ ਪੰਜਾਬ ਭਰ ‘ਚ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

Gagan Oberoi

ਸ਼੍ਰੀ ਆਨੰਦਪੁਰ ਸਾਹਿਬ ਦੇ ਐਮ.ਪੀ. ਵਲੋਂ 85 ਲੱਖ ਦੇਣ ਦਾ ਐਲਾਨ

Gagan Oberoi

Leave a Comment