Punjab

ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਈਆਂ ਖਾਮੀਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ, 3 ਦਿਨਾਂ ‘ਚ ਸੌਂਪਣਗੇ ਰਿਪੋਰਟ

ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

Related posts

ਹਾਲਾਤਾਂ ਨਾ ਜੂਝਦੇ ਪਰਵਾਸੀ ਪੰਜਾਬੀਆਂ ਦੀ ਸੱਚੀ ਕਹਾਣੀ ਹੈ ‘ਚੱਲ ਮੇਰਾ ਪੁੱਤ 2’

Gagan Oberoi

ਕੋਰੋਨਾ ਸੰਕਟ ਦੀ ਘੜੀ ‘ਚ ਸਰਵਸ੍ਰੇਸ਼ਠ ਕੰਮ ਕਰਨ ਵਾਲੇ ਪੁਲਿਸ ਜਵਾਨਾਂ ਨੂੰ ਦਿੱਤਾ ਜਾਵੇਗਾ ਐਵਾਰਡ

Gagan Oberoi

ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਬਾਹਰ ਹੰਗਾਮਾ, ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ, ਦੇਖੋ ਤਸਵੀਰਾਂ

Gagan Oberoi

Leave a Comment