Entertainment

ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੂੰ ਕੋਰੋਨਾ

ਚੰਡੀਗੜ੍ਹ: ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਅੱਜ ਕਲ ਸਾਰਾ ਗੁਰਪਾਲ ਫਿਲਮ ਸ਼ਾਵਾ ਨੀ ਗਿਰਧਾਰੀ ਲਾਲ ਦੀ ਸ਼ੂਟਿੰਗ ਕਰ ਰਹੀ ਹੈ। ਸਾਰਾ ਗੁਰਪਾਲ ਨੇ ਕੋਰੋਨਾ ਪੋਜ਼ੇਟਿਵ ਆਉਣ ਦੀ ਪੁਸ਼ਟੀ ਕਰ ਦਿੱਤੀ ਹੈ। ਫਿਲਹਾਲ ਸਾਰਾ ਨੇ ਆਪਣੇ ਆਪ ਨੂੰ ਸੈਲਫ ਆਈਸੋਲੇਟ ਕਰ ਲਿਆ ਹੈ ਤੇ ਸਭ ਨੂੰ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ ਤੇ ਕੋਰੋਨਾ ਦੀ ਦੂਜੀ ਲਹਿਰ ‘ਚ ਕਈ ਬਾਲੀਵੁੱਡ ਸਿਤਾਰੇ ਇਸਦੀ ਕੋਰੋਨਾ ਦੀ ਲਪੇਟ ‘ਚ ਆਏ ਹਨ ਤੇ ਹੁਣ ਪੰਜਾਬੀ ਸਿਨੇਮਾ ਦੇ ਕਲਾਕਾਰ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ। ਸਾਲ 2020 ‘ਚ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਕਈ ਪੰਜਾਬੀ ਕਲਾਕਾਰਾਂ ਨੂੰ ਕੋਰੋਨਾ ਹੋਇਆ ਸੀ ਜਿਸ ਵਿਚ ਹਿਮਾਂਸ਼ੀ ਤੇ ਕੁਲਵਿੰਦਰ ਬਿੱਲਾ ਵੀ ਸ਼ਾਮਿਲ ਸਨ।

Related posts

Turkiye condemns Israel for blocking aid into Gaza

Gagan Oberoi

Canadian Rent Prices Fall for Sixth Consecutive Month, National Average Now $2,119

Gagan Oberoi

ਬ੍ਰਿਟੇਨ ‘ਚ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਨਵੀਂ ਫਿਲਮ ਦੀ ਸ਼ੂਟਿੰਗ ਸ਼ੁਰੂ

Gagan Oberoi

Leave a Comment