National News Punjab

ਪੰਜਾਬ ‘ਚ ਅੱਜ ਕੋਰੋਨਾ ਦੇ 1049 ਨਵੇਂ ਕੇਸ, 26 ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 20891

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1049 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20891ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 26 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 517 ਹੋ ਗਈ ਹੈ।

 

ਸ਼ੁਕਰਵਾਰ ਨੂੰ 1049 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 190 ਲੁਧਿਆਣਾ, 136 ਪਟਿਆਲਾ, 150 ਬਠਿੰਡਾ ਅਤੇ 114 ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 716 ਮਰੀਜ਼ ਸਿਹਤਯਾਬ ਵੀ ਹੋਏ ਹਨ।

 

ਸੂਬੇ ‘ਚ ਕੁੱਲ 634271 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 20891 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 13659 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 6715 ਲੋਕ ਐਕਟਿਵ ਮਰੀਜ਼ ਹਨ।

Related posts

ਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀ

Gagan Oberoi

ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਈਆਂ ਖਾਮੀਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ, 3 ਦਿਨਾਂ ‘ਚ ਸੌਂਪਣਗੇ ਰਿਪੋਰਟ

Gagan Oberoi

ਰੂਸ ਨੇ ਕੀਵ ‘ਤੇ ਕੀਤਾ ਰਾਕੇਟ ਹਮਲਾ, ਆਤਮ ਸਮਰਪਣ ਕਰਨ ਤੋਂ ਇਨਕਾਰ ਕਰਨ ਵਾਲੇ 13 ਫ਼ੌਜੀਆਂ ਗ਼ੋਲੀਆਂ ਨਾਲ ਭੁੰਨਿਆ

Gagan Oberoi

Leave a Comment