News Punjab

ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ

ਮਾਨਸਾ ਪੰਜਾਬ ਪੁਲੀਸ ਵਲੋਂ ਅੱਜ ਬਾਅਦ ਦੁਪਹਿਰ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ ਤਬਾਦਲੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਦੇ ਹੁਕਮਾਂ ਤੋਂ ਅਗਲੇ ਦਿਨ ਹੀ ਕੀਤੇ ਗਏ ਹਨ। ਬੀਤੀ ਦੇਰ ਸ਼ਾਮ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਸਮਾਪਤ ਕੀਤਾ ਸੀ।

Related posts

Kadha Prasad – Blessed Sweet Offering – Traditional Recipe perfect for a Gurupurab langar

Gagan Oberoi

ਲੁਧਿਆਣਾ ‘ਚ ਦੀਪ ਸਿੱਧੂ ਦੇ ਪਰਿਵਾਰ ਨਾਲ ਮਿਲੇ ਭਾਜਪਾ ਆਗੂ ਮਨਜਿੰਦਰ ਸਿਰਸਾ, ਕਿਹਾ-ਜਲਦ ਸਿੱਖ ਆਗੂਆਂ ਨਾਲ ਫਿਰ ਤੋਂ ਮਿਲਣਗੇ PM ਮੋਦੀ

Gagan Oberoi

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

Gagan Oberoi

Leave a Comment