National News Punjab

ਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦ

ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ਼ ਦੇ ਇੰਟੈਲੀਜੈਂਸ ਵਿੰਗ ਨੂੰ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕੇਟ ਬਰਾਮਦ ਕੀਤਾ ਗਿਆ ਜਿਸ ਵਿੱਚ 570 ਗ੍ਰਾਮ ਹੈਰੋਇਨ ਮੌਜੂਦ ਸੀ।

Related posts

ਦਿੱਲੀ ‘ਚ ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤ

gpsingh

Lallemand’s Generosity Lights Up Ste. Rose Court Project with $5,000 Donation

Gagan Oberoi

FairPoint: Takht-i-Sulaiman & Koh-e-Maran, Farooq Abdullah’s NC renames iconic temples

Gagan Oberoi

Leave a Comment