Punjab

ਭਲਕੇ ਪੰਜਾਬ ਭਰ ‘ਚ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

ਭਲਕੇ ਯਾਨੀ 8 ਮਾਰਚ 2024 ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਮਹਾਸ਼ਿਵਰਾਤਰੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਲੋਕ ਇਸ ਦਿਨ ਭਗਵਾਨ ਭੋਲੇਨਾਥ ਦੀ ਪੂਜਾ ਕਰਦੇ ਹਨ, ਉਨ੍ਹਾਂ ਲਈ ਵਰਤ ਰੱਖਦੇ ਹਨ ਅਤੇ ਇਸ ਦਿਨ ਭਗਵਾਨ ਭੋਲੇਨਾਥ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਯਤਨ ਕਰਦੇ ਹਨ।

Related posts

Indian-Origin Man Fatally Shot in Edmonton, Second Tragic Death in a Week

Gagan Oberoi

ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੀ ਰਾਹਤ, ਇਕ ਹੋਰ ਮਾਮਲੇ ‘ਚੋਂ ਹੋਇਆ ਬਰੀ

Gagan Oberoi

ਗਣਪਤੀ ਵਿਸਜਨ ਯਾਤਰਾ ਵਿੱਚ ਟੈਂਕਰ ਟਕਰਾਉਣ ਕਾਰਨ 9 ਲੋਕਾਂ ਮੌਤ

Gagan Oberoi

Leave a Comment