Punjab

ਭੁਚਾਲ ਨਾਲ ਹਿੱਲਿਆ ਪੰਜਾਬ, ਕਈ ਥਾਵਾਂ ‘ਤੇ ਬਾਰਸ਼

ਤਰਨ ਤਾਰਨ: ਪੰਜਾਬ ਵਿੱਚ ਰਾਤ 2.50 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਤਰਨ ਤਾਰਨ ਵਿੱਚ ਸੀ। ਭੂਚਾਲ ਦੀ ਰਿਐਕਟਰ ਪੈਮਾਨੇ ‘ਤੇ ਤੀਬਰਤਾ 3.1 ਮਾਪੀ ਗਈ। ਹਾਲਾਂਕਿ, ਜਾਨ–ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ। ਦੱਸ ਦਈਏ ਕਿ ਭੂਚਾਲ ਦਾ ਕੇਂਦਰ ਧਰਤੀ ਤੋਂ 11 ਕਿਲੋਮੀਟਰ ਹੇਠਾਂ ਸੀ।ਇਸ ਦੇ ਨਾਲ ਹੀ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਪੰਜਾਬ ਲਈ ਔਰੇਂਜ਼ ਅਲਰਟ ਜਾਰੀ ਕੀਤਾ ਸੀ।

Related posts

22 Palestinians killed in Israeli attacks on Gaza, communications blackout looms

Gagan Oberoi

ਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀ

Gagan Oberoi

Christmas in India: A Celebration Beyond Numbers, Faith, and Geography

Gagan Oberoi

Leave a Comment