Punjab

ਸਿੱਧੂ ਦੇਸ਼ ਦੀ ਸੁਰੱਖਿਆ ਲਈ ਖਤਰਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਉਹ ਉਸ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ ਕਿਉਂਕਿ ਉਸ ਦੇ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਾਕਿਸਤਾਨ ਫੌਜੀ ਮੁਖੀ ਜਨਰਲ ਬਾਜਵਾ ਨਾਲ ਦੋਸਤਾਨਾ ਸਬੰਧ ਹਨ। ਇਸ ਕਾਰਨ ਸਿੱਧੂ ਪੰਜਾਬ ਲਈ ਵਿਨਾਸ਼ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਿੱਧੂ ਇਕ ਮੰਤਰਾਲਾ ਤਾਂ ਚਲਾ ਨਹੀਂ ਸਕਿਆ ਉਹ ਸਰਕਾਰ ਕਿਵੇਂ ਚਲਾਏਗਾ।

Related posts

ਪੰਜਾਬ ਸਰਕਾਰ ਵੱਲੋਂ ਕੈਦੀਆਂ ਨੂੰ ਹੋਰ ਰਾਹਤ

Gagan Oberoi

Liberal MP and Jagmeet Singh Clash Over Brampton Temple Violence

Gagan Oberoi

‘ਪੰਜਾਬ ਦੇ ਲੋਕ ਸਨਮਾਨ ਅਤੇ ਦਸਤਾਰ’ ਤੇ ਵਾਰ ਬਰਦਾਸ਼ਤ ਨਹੀਂ ਕਰਨਗੇ : ਨਵਜੋਤ ਸਿੰਘ ਸਿੱਧੂ

Gagan Oberoi

Leave a Comment