Entertainment

ਸਿੱਧੂ ਮੂਸੇਵਾਲਾ ਦੇ ਭਰਾ ਦਾ ਹੋਇਆ ਵਿਆਹ

ਨਕੋਦਰ (ਹਰਜਿੰਦਰ ਛਾਬੜਾ)- ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਨੇ ।

ਉਨ੍ਹਾਂ ਨੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਨੇ । ਉਨ੍ਹਾਂ ਨੇ ਲਿਖਿਆ ਹੈ- ‘ਭਰਾ ਦੇ ਵਿਆਹ ਲਈ ਬਾਈ ਸਿੱਧੂ ਮੂਸੇਵਾਲਾ ਨੂੰ ਮੁਬਾਰਕਾਂ ..ਪਹਿਲੀ ਵਾਰ ਲਾਈਵ ਇਕੱਠੇ ਗਾਇਆ ਧੱਕਾ ਗੀਤ’ । ਇਸ ਪੋਸਟ ‘ਚ ਉਨ੍ਹਾਂ ਨੇ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ ।


ਤਸਵੀਰਾਂ ‘ਚ ਅਫਸਾਨਾ ਖ਼ਾਨ ਆਪਣੇ ਭਰਾ ਖੁਦਾ ਬਖ਼ਸ਼ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਨਵੀਂ ਵਿਆਹੀ ਜੋੜੀ ਦੇ ਨਾਲ ਵੀ ਇੱਕ ਤਸਵੀਰ ਸ਼ੇਅਰ ਕੀਤੀ ਹੈ । ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਖੂਬ ਸ਼ੇਅਰ ਹੋ ਰਹੀਆਂ ਨੇ ।

Related posts

‘ਗੇਮ ਅਫਾ ਥਰੋਨਜ਼’ ਦੀ ਅਦਾਕਾਰ ਇੰਦਰਾ ਵਰਮਾ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੀਟਿਵ

Gagan Oberoi

How Real Estate Agents Are Reshaping Deals in Canada’s Cautious Housing Market

Gagan Oberoi

Snowfall Warnings Issued for Eastern Ontario and Western Quebec

Gagan Oberoi

Leave a Comment