Punjab

17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ

ਮੰਤਰੀ ਪ੍ਰੀਸ਼ਦ ਦੀ ਮੀਟਿੰਗ ਜੋ ਮਿਤੀ 16-12-2020 ਨੂੰ ਹੋਣੀ ਨਿਸ਼ਚਿਤ ਹੋਈ ਸੀ, ਉਹ ਹੁਣ ਮਿਤੀ 17-12-2020 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

Punjab Cabinet meeting

Related posts

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਰਨਾ ਲਾਇਆ

Gagan Oberoi

ACA unveils trophy for Corporate Cricket Tournament

Gagan Oberoi

ਅੰਗਰੇਜ਼ ਭਾਰਤ ਨੂੰ ਲਗਾਤਾਰ ਲੁੱਟਦੇ ਰਹੇ ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ : ਮੁੱਖ ਮੰਤਰੀ

Gagan Oberoi

Leave a Comment