Canadaਮਾਸਕ ਪਾਉਣ ਤੋਂ ਇਨਕਾਰ ਕਰ ਦਿੰਦੇ ਹਨ ਕਈ ਯਾਤਰੀ : ਏਅਰ ਕੈਨੇਡਾGagan OberoiAugust 28, 2020 by Gagan OberoiAugust 28, 20200332 ਓਟਵਾ : ਕੈਨੇਡਾ ਦੀ ਸੱਭ ਤੋਂ ਵੱਡੀ ਏਅਰਲਾਈਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੇ ਯਾਤਰੀਆਂ ਨਾਲ ਵੀ ਨਜਿੱਠਣਾ ਪੈਂਦਾ ਹੈ ਜਿਹੜੇ ਫੇਸ ਮਾਸਕ ਪਾਉਣ...
Canadaਫੈਡਰਲ ਸਰਕਾਰ ਵੱਲੋਂ ਓਨਟਾਰੀਓ ਨੂੰ ਮਿਲੇਗੀ 762 ਮਿਲੀਅਨ ਡਾਲਰ ਦੀ ਮਦਦGagan OberoiAugust 28, 2020 by Gagan OberoiAugust 28, 20200334 ਓਨਟਾਰੀਓ : ਸਤੰਬਰ ਵਿੱਚ ਮੁੜ ਖੁੱਲ੍ਹਣ ਜਾ ਰਹੇ ਸਕੂਲਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੇਫਟੀ ਨੂੰ ਯਕੀਨੀ ਬਣਾਉਣ ਲਈ ਫੈਡਰਲ ਸਰਕਾਰ ਵੱਲੋਂ ਓਨਟਾਰੀਓ ਨੂੰ 762 ਮਿਲੀਅਨ...
Canadaਸਾਡੇ ਨਾਲ ਸਬੰਧ ਸੁਧਾਰਨ ਲਈ ਪਹਿਲ ਕਰੇ ਕੈਨੇਡਾ : ਚੀਨGagan OberoiAugust 28, 2020 by Gagan OberoiAugust 28, 20200341 ਓਟਵਾ : ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਵੱਲੋਂ ਪਿੱਛੇ ਜਿਹੇ ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨਾਂ ਨੂੰ ਰਿਹਾਅ ਕੀਤੇ ਜਾਣ ਦੀ ਕੀਤੀ ਗਈ ਮੰਗ ਨੂੰ ਬੀਜਿੰਗ...
Canadaਮੇਰੀ ਸਹਿਨਸ਼ਕਤੀ ਹੁਣ ਜਵਾਬ ਦੇ ਰਹੀ ਹੈ : ਫੋਰਡGagan OberoiAugust 28, 2020 by Gagan OberoiAugust 28, 20200333 ਟੋਰਾਂਟੋ, : ਪ੍ਰੋਵਿੰਸ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹੇ ਜਾਣ ਦੀ ਯੋਜਨਾ ਦੇ ਸਬੰਧ ਵਿੱਚ ਅਧਿਆਪਕਾਂ ਵੱਲੋਂ ਚਿੰਤਾ ਪ੍ਰਗਟਾਏ ਜਾਣ ਉਪਰੰਤ ਓਨਟਾਰੀਓ ਦੀਆਂ ਐਜੂਕੇਸ਼ਨ ਯੂਨੀਅਨਾਂ ਵੱਲੋਂ...
Entertainmentਸੁਸ਼ਾਂਤ ਸਿੰਘ ਰਾਜਪੂਤ ਕੇਸ: ਇੱਕ ਵਾਰ ਫੇਰ ਸੀਬੀਆਈ ਦੇ ਸਵਾਲਾਂ ਦਾ ਸਾਹਮਣਾ ਕਰੇਗੀ ਰੀਆ ਚੱਕਰਵਰਤੀGagan OberoiAugust 28, 2020 by Gagan OberoiAugust 28, 20200378 ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਵਿੱਚ ਸੀਬੀਆਈ ਜਾਂਚ ਦਾ ਅੱਜ 8ਵਾਂ ਦਿਨ ਹੈ। ਇਸ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ...
Entertainmentਬਾਲੀਵੁੱਡ ‘ਚ ਖੜਕੇ ਮਗਰੋਂ ਹੁਣ ਕੰਗਨਾ ਬਣੇਗੀ ਫਾਈਟਰ ਪਾਇਲਟGagan OberoiAugust 28, 2020 by Gagan OberoiAugust 28, 20200337 ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਫਾਈਟਰ ਪਾਇਲਟ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੰਗਨਾ ਆਪਣੀ ਆਉਣ ਵਾਲੀ ਫ਼ਿਲਮ ‘ਤੇਜਸ’ ਦੀ ਸ਼ੂਟਿੰਗ ਜਲਦ ਸ਼ੁਰੂ ਕਰੇਗੀ। ਮੇਕਰਸ...
NationalJEE ਤੇ NEET ਦੀ ਪ੍ਰੀਖਿਆ ਦੇਣ ਵਾਲਿਆਂ ਦੀ ਸੋਨੂੰ ਸੂਦ ਨੇ ਚੁੱਕੀ ਜ਼ਿੰਮੇਵਾਰੀGagan OberoiAugust 28, 2020 by Gagan OberoiAugust 28, 20200352 ਮੁੰਬਈ: ਹਜ਼ਾਰਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਤੋਂ ਬਾਅਦ ਹੁਣ ਸੋਨੂੰ ਸੂਦ ਨੇ JEE ਤੇ NEET ਦੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਚੁੱਕੀ ਹੈ। ਕੁਝ ਦਿਨ...
Nationalਹੁਣ ਫਲਾਈਟ ਦੀ ਯਾਤਰਾ ਦੌਰਾਨ ਮਿਲੇਗਾ ਖਾਣਾ, ਜੇ ਕੀਤਾ ਮਾਸਕ ਪਹਿਨਣ ਤੋਂ ਇਨਕਾਰ ਤਾਂ ਹੋਏਗਾ ਇਹ ਹਾਲGagan OberoiAugust 28, 2020 by Gagan OberoiAugust 28, 20200372 ਨਵੀਂ ਦਿੱਲੀ: ਹੁਣ ਜੇ ਤੁਸੀਂ ਉਡਾਣ ਵਿੱਚ ਯਾਤਰਾ ਕਰਨ ਤੋਂ ਪਹਿਲਾਂ ਮਾਸਕ ਜਾਂ ਫੇਸ ਸ਼ੀਲਡ ਪਾਉਣ ਤੋਂ ਇਨਕਾਰ ਕਰਦੇ ਹੋ ਤਾਂ ਤੁਹਾਨੂੰ ਉਡਾਣ ਭਰਨ ਤੋਂ...
Nationalਫੇਸਬੁੱਕ ‘ਤੇ ਇਸ਼ਤਿਹਾਰਾਂ ਦੇ ਮਾਮਲਿਆਂ ‘ਚ ਬੀਜੇਪੀ ਸਭ ਤੋਂ ਮੋਹਰੀGagan OberoiAugust 28, 2020 by Gagan OberoiAugust 28, 20200374 ਨਵੀਂ ਦਿੱਲੀ: ਫੇਸਬੁੱਕ ਵਿਵਾਦ ਵਿਚਾਲੇ ਇੱਕ ਹੋਰ ਖ਼ਬਰ ਆਈ ਹੈ ਜੋ ਸੱਤਾਧਾਰੀ ਭਾਜਪਾ ਨਾਲ ਸਬੰਧਤ ਹੈ। ਪਿਛਲੇ 18 ਮਹੀਨਿਆਂ ਵਿੱਚ ਭਾਰਤੀ ਜਨਤਾ ਪਾਰਟੀ ਭਾਰਤ ਵਿੱਚ...
Nationalਦਿੱਲੀ ‘ਚ ਮੀਂਹ ਮਗਰੋਂ ਜਲਥਲ, ਕਈ ਹਿੱਸਿਆਂ ‘ਚ ਹੜ੍ਹ ਵਰਗਾ ਮਾਹੌਲGagan OberoiAugust 28, 2020 by Gagan OberoiAugust 28, 20200354 ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਸ਼ ਤੋਂ ਬਾਅਦ ਲੋਕਾਂ ਨੂੰ ਹੁੰਮਸ ਤੋਂ ਥੋੜ੍ਹੀ ਰਾਹਤ ਮਿਲੀ। ਪੂਰਬੀ ਦਿੱਲੀ,...