Internationalਚੀਨ ਦੇ ਬੈਲਿਸਟਿਕ ਮਿਜ਼ਾਈਲਾਂ ਦਾਗ ਕੇ ਵਧਾਈ ਅਮਰੀਕਾ ਦੀ ਚਿੰਤਾGagan OberoiAugust 28, 2020 by Gagan OberoiAugust 28, 20200319 ਵਾਸ਼ਿੰਗਟਨ: ਚੀਨ ਨੇ ਦੱਖਣੀ ਚੀਨ ਸਾਗਰ ਵਿੱਚ ਆਪਣੀਆਂ ਪਹਿਲਾਂ ਐਲਾਨੀਆਂ ਗਈਆਂ ਅਭਿਆਸ ਗਤੀਵਿਧੀਆਂ ਵਿੱਚ ਚਾਰ ਦਰਮਿਆਨੀ ਦੂਰੀ ਦੀਆਂ ਮਿਜ਼ਾਈਲਾਂ ਦਾਗੀਆਂ। ਪੈਂਟਾਗਨ ਨੇ ਵੀਰਵਾਰ ਨੂੰ ਇਹ...
Punjabਇੱਕ ਵਾਰ ਫਿਰ ਸੁਸ਼ਾਂਤ ਸਿੰਘ ਦੇ ਫਲੈਟ ਪਹੁੰਚੀ CBI, ਫਲੈਟ ਮਾਲਕ ਤੋਂ ਕੀਤੀ ਜਾ ਰਹੀ ਪੁੱਛ ਗਿੱਛGagan OberoiAugust 24, 2020 by Gagan OberoiAugust 24, 20200392 ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ‘ਚ ਸੀਬੀਆਈ ਦੀ ਟੀਮ ਅੱਜ ਫਿਰ ਸੁਸ਼ਾਂਤ ਦੇ ਘਰ ਪਹੁੰਚੀ ਹੈ। ਸੁਸ਼ਾਂਤ ਸੰਜੇ ਲਾਲਵਾਨੀ ਦੇ ਫਲੈਟ ਵਿੱਚ ਰਹਿੰਦਾ ਸੀ।...
EntertainmentBigg Boss 14: 14ਵੇਂ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਗੈਵੀ ਚਾਹਲ ਨੇ ਕੀਤਾ ‘Quit’Gagan OberoiAugust 24, 2020 by Gagan OberoiAugust 24, 20200331 ਚੰਡੀਗੜ੍ਹ: ਮਸ਼ਹੂਰ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੇ 14ਵੇਂ ਸੀਜ਼ਨ ‘ਚ ਕੰਟੈਸਟੈਂਟ ਹੋਣ ਵਾਲਾ ਹੈ , ਇਸ ਦਾ ਹਾਲੇ ਪੂਰੇ ਤਰੀਕੇ ਨਾਲ ਖੁਲਾਸਾ ਨਹੀਂ ਹੋਇਆ ਹੈ।...
Entertainmentਅਮਿਤਾਭ ਬੱਚਨ ਨੇ ਸ਼ੁਰੂ ਕੀਤੀ ਕੇਬੀਸੀ-12 ਦੀ ਸ਼ੂਟਿੰਗ, ਸੈੱਟ ਤੋਂ ਸ਼ੇਅਰ ਕੀਤੀਆਂ ਫੋਟੋਆਂGagan OberoiAugust 24, 2020 by Gagan OberoiAugust 24, 20200361 ਮੁੰਬਈ: ਅਨਲੌਕ ਦੌਰਾਨ ਜ਼ਿੰਦਗੀ ਮੁੜ ਲੀਹਾਂ ‘ਤੇ ਪਰਤਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਫਿਲਮਾਂ ਤੇ ਟੀਵੀ ਸ਼ੋਅ ਦੀ ਸ਼ੂਟਿੰਗ ਵੀ ਮੁੜ ਸ਼ੁਰੂ ਕਰਨ ਦੀ...
Entertainmentਕੁੰਢੀਆਂ ਦੇ ਸਿੰਗ ਫਸਗੇ! ਸਿੱਧੂ ਮੂਸੇਵਾਲਾ ਨੇ ਲਿਆ ਬੱਬੂ ਮਾਨ ਨਾਲ ਪੰਗਾGagan OberoiAugust 24, 2020 by Gagan OberoiAugust 24, 20200354 ਚੰਡੀਗੜ੍ਹ: ਸਿੱਧੂ ਮੂਸੇਵਾਲਾ ਨੂੰ ਜੇਕਰ ਸਿੱਧੂ ਵਿਵਾਦ ਵਾਲਾ ਕਿਹਾ ਜਾਵੇ ਤਾਂ ਕੁਝ ਗ਼ਲਤ ਨਹੀਂ ਹੋਏਗਾ ਕਿਉਂਕਿ ਆਏ ਦਿਨ ਸਿੱਧੂ ਆਪਣੇ ਬੋਲਾਂ ਤੇ ਦਿੱਤੇ ਬਿਆਨਾਂ ਕਰਕੇ...
Nationalਤਾਨਾਸ਼ਾਹ ਕਿਮ ਜੋਂਗ ਦੇ ਕੋਮਾ ‘ਚ ਹੋਣ ਦਾ ਦਾਅਵਾ, ਭੈਣ ਨੇ ਸੰਭਾਲੀ ਕਮਾਨ!Gagan OberoiAugust 24, 2020 by Gagan OberoiAugust 24, 20200316 ਉੱਤਰ ਕੋਰੀਆ ਦੇ ਸ਼ਾਸਕ ਕਿਮ ਜੋਂਗ-ਉਨ ਨੂੰ ਲੈ ਕੇ ਕੁਝ ਹਫ਼ਤੇ ਪਹਿਲਾਂ ਮੌਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ, ਜੋ ਗਲਤ ਸਾਬਤ ਹੋਈਆਂ। ਹੁਣ ਇੱਕ ਵਾਰ...
Internationalਕੈਲੇਫੋਰਨੀਆ ‘ਚ ਭਿਆਨਕ ਅੱਗ, ਲੱਖਾਂ ਏਕੜ ਜੰਗਲ ਸੜ ਕੇ ਸੁਆਹ, ਸੈਂਕੜੇ ਘਰ ਤਬਾਹGagan OberoiAugust 24, 2020 by Gagan OberoiAugust 24, 20200325 ਸੈਨਫਰਾਂਸਿਸਕੋ: ਅਮਰੀਕਾ ‘ਚ ਕੈਲੇਫੋਰਨੀਆ ਦੇ ਜੰਗਲ ‘ਚ ਭਿਆਨਕ ਅੱਗ ਲੱਗ ਗਈ ਹੈ। ਇਹ ਹਫ਼ਤੇ ‘ਚ ਕਰੀਬ 10 ਏਕੜ ਤਕ ਫੈਲ ਚੁੱਕੀ ਹੈ ਤੇ ਹਜ਼ਾਰਾਂ ਘਰ...
International2 ਕਰੋੜ, 36 ਲੱਖ ਤੋਂ ਪਾਰ ਕੋਰੋਨਾ ਕੇਸ, ਦੁਨੀਆਂ ਭਰ ‘ਚ 24 ਘੰਟਿਆਂ ‘ਚ ਆਏ ਦੋ ਲੱਖ ਤੋਂ ਜ਼ਿਆਦਾ ਮਾਮਲੇGagan OberoiAugust 24, 2020 by Gagan OberoiAugust 24, 20200298 Corona virus: ਪੂਰੀ ਦੁਨੀਆਂ ‘ਚ ਖਲਬਲੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਰੋਜ਼ਾਨਾ ਵਾਇਰਸ ਦੇ ਲੱਖਾਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ...
Internationalਚੋਣਾਂ ਤੋਂ ਪਹਿਲਾਂ ਟਰੰਪ ਲਈ ਮੁਸੀਬਤ, ਭੈਣ ਨੇ ਹੀ ਲਾਏ ਵੱਡੇ ਇਲਜ਼ਾਮGagan OberoiAugust 24, 2020 by Gagan OberoiAugust 24, 20200313 ਵਾਸ਼ਿੰਗਟਨ: ਅਮਰੀਕਾ ‘ਚ ਇਸ ਸਾਲ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਣ ਲੱਗੀਆਂ ਹਨ। ਚੋਣਾਂ ‘ਚ ਰਾਸ਼ਟਰਪਤੀ ਡੌਨਾਲਡ ਟਰੰਪ ਦੂਜੇ ਕਾਰਜਕਾਲ...
InternationalPhilippines Bombings: ਫਿਲੀਪੀਨਜ਼ ‘ਚ ਦੋ ਧਮਾਕੇ, 10 ਦੀ ਮੌਤ ਦਰਜਨਾਂ ਜ਼ਖਮੀGagan OberoiAugust 24, 2020 by Gagan OberoiAugust 24, 20200295 ਮਨੀਲਾ: ਦੱਖਣੀ ਫਿਲਪੀਨਜ਼ ਵਿੱਚ ਸੋਮਵਾਰ ਨੂੰ ਹੋਏ ਦੋ ਬੰਬ ਧਮਾਕਿਆਂ ਵਿੱਚ 10 ਲੋਕ ਮਾਰੇ ਗਏ ਤੇ ਦਰਜਨਾਂ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਮਾਰੇ ਗਏ ਜ਼ਿਆਦਾਤਰ ਲੋਕ ਸਿਪਾਹੀ ਤੇ...