December 2020

International

ਪੂਰਬੀ ਅਫਾਗਨਿਸਤਾਨ ਵਿੱਚ ਰਿਕਸ਼ਾ ਬੰਬ ਧਮਾਕਾ, 11 ਬੱਚਿਆਂ ਦੀ ਮੌਤ

Gagan Oberoi
ਕਾਬੂਲ – ਪੂਰਬ ਅਫਗਾਨਿਸਤਾਨ ਦੇ ਗਜਨੀ ਪ੍ਰਾਂਤ ਵਿੱਚ ਰਿਕਸ਼ੇ ਵਿੱਚ ਰੱਖਿਆ ਬੰਬ ਫਟ ਜਾਣ ਨਾਲ ਉਸਦੀ ਚਪੇਟ ਵਿੱਚ ਆ ਕੇ 11 ਬੱਚਿਆਂ ਦੀ ਮੌਤ ਹੋ...
International

ਭਾਰਤ ਦੇ ਕਿਸਾਨ ਸੰਘਰਸ਼ ਦੇ ਹੱਕ ਵਿੱਚ ਅਮਰੀਕਾ `ਚ ਫੇਸਬੁੱਕ ਹੈਡਕੁਆਰਟਰ ਅੱਗੇ ਰੋਸ ਮੁਜ਼ਾਹਰਾ

Gagan Oberoi
ਸਾਨ ਫਰਾਂਸਿਸਕੋ, ਇੱਥੋਂ ਕਰੀਬ 30 ਕਿਲੋਮੀਟਰ ਦੂਰ ਫੇਸਬੁੱਕ ਦੇ ਹੈਡਕੁਆਰਟਰ ਮੈਨਲੋ ਪਾਰਕ ਵਿਖੇ ਪੰਜਾਬੀ ਭਾਈਚਾਰੇ ਦੇ ਕਿਸਾਨ ਦਰਦੀਆਂ ਨੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ। ਭਾਰਤੀ ਮੂਲ...
Entertainment

ਅਮਰੀਕਾ ਮੋਡਰਨਾ ਟੀਕੇ ਨੂੰ ਮਨਜ਼ੂਰੀ ਦੇਣ ਵਾਲਾ ਪਹਿਲਾ ਦੇਸ਼ ਬਣਿਆ

Gagan Oberoi
ਅਮਰੀਕਾ ਮੋਡਰਨਾ ਟੀਕੇ ਨੂੰ ਮਨਜ਼ੂਰੀ ਦੇਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਫਾਈਜ਼ਰ ਦੇ ਟੀਕੇ ਤੋਂ ਬਾਅਦ ਅਮਰੀਕਾ ਵਿਚ ਐਮਰਜੈਂਸੀ ਵਰਤੋਂ ਲਈ ਇਹ ਦੂਜਾ ਟੀਕਾ...
Entertainment

ਮਸ਼ਹੂਰ ਕੋਰੀਓਗ੍ਰਾਫਰ ਰੇਮੋ ਡੀਸੂਜ਼ਾ ਨੂੰ ਪਿਆ ਦਿਲ ਦਾ ਦੌਰਾ

Gagan Oberoi
ਮਸ਼ਹੂਰ ਕੋਰੀਓਗ੍ਰਾਫਰ ਅਤੇ ਫਿਲਮ ਨਿਰਦੇਸ਼ਕ ਰੇਮੋ ਡੀਸੂਜ਼ਾ ਨੂੰ ਅੱਜ ਦੁਪਹਿਰ ਦਿਲ ਦਾ ਦੌਰਾ ਪਿਆ ਹੈ, ਜਿਸ ਤੋਂ ਬਾਅਦ ਉਸਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਹਸਪਤਾਲ ਵਿੱਚ...
Entertainment

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਦ੍ਰਿਸ਼ ਕਦੇ ਨਹੀਂ ਭੁੱਲ ਸਕਾਂਗੇ : ਸੋਨੂੰ ਸੂਦ

Gagan Oberoi
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਿਹਾ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਦਸ਼ਾ ਨੂੰ ਵੇਖਕੇ ਦੁੱਖ ਜ਼ਾਹਰ ਕੀਤਾ ਹੈ।...
Canada

ਕੋਵਿਡ-19 ਦੀਆਂ ਨਕਲੀ ਵੈਕਸੀਨਾਂ ਸਬੰਧੀ ਹੈਲਥ ਕੈਨੇਡਾ ਨੇ ਜਾਰੀ ਕੀਤੀ ਚੇਤਾਵਨੀ

Gagan Oberoi
ਕੈਲਗਰੀ : ਹੈਲਥ ਕੈਨੇਡਾ ਵਲੋਂ ਇੱਕ ਚੇਤਾਵਨੀ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕੈਨੇਡੀਅਨਜ਼ ਆਨਲਾਈਨ ਇੰਟਰਨੈੱਟ ਰਾਹੀਂ ਵੇਚੇ ਜਾ ਰਹੇ ਕਿਸੇ ਵੀ ਤਰ੍ਹਾਂ ਦੀ ਕੋਈ...
Canada

ਸਾਊਥਸਾਈਡ ਵਿਕਟਰੀ ਚਰਚ ਨੂੰ ਪਬਲਿਕ ਹੈਲਥ ਐਕਟ ਦੀ ਉਲੰਘਣਾ ਕਰਨ ‘ਤੇ ਲੱਗਿਆ ਭਾਰੀ ਜੁਰਮਾਨਾ

Gagan Oberoi
ਕੈਲਗਰੀ : ਕੈਲਗਰੀ ਦੀ ਸਾਊਥਸਾਈਡ ਵਿਕਟਰੀ ਚਰਚ ਨੂੰ ਪਬਲਿਕ ਹੈਲਥ ਐਕਟ ਦੀ ਉਲੰਘਣਾ ਕਰਨ ‘ਤੇ ਤਕਰੀਬਨ 2000 ਡਾਲਰ ਦਾ ਜੁਰਮਾਨਾ ਲਾਇਆ ਗਿਆ ਹੈ। ਮਿਲੀ ਜਾਣਕਾਰੀ...
Canada

ਟਰੂਡੋ ਨੇ ਪ੍ਰੋਵਿੰਸਾਂ ਨੂੰ ਹੋਰ ਹੈਲਥ ਕੇਅਰ ਫੰਡ ਮੁਹੱਈਆ ਕਰਵਾਉਣ ਦਾ ਕੀਤਾ ਵਾਅਦਾ

Gagan Oberoi
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੇ ਪ੍ਰੀਮੀਅਰਜ਼ ਨਾਲ ਅੱਜ ਆਪਣੀ 23ਵੀਂ ਮੀਟਿੰਗ ਕੀਤੀ| ਇਸ ਮੀਟਿੰਗ ਵਿੱਚ ਟਰੂਡੋ ਨੇ ਪ੍ਰੋਵਿੰਸਾਂ ਨੂੰ ਹੋਰ ਹੈਲਥ...
Canada

ਉਸਾਰੀ ਕਾਰਨ ਜਨਵਰੀ ਵਿੱਚ ਬੰਦ ਕਰ ਦਿੱਤਾ ਜਾਵੇਗਾ ਅਲੈਗਜ਼ੈਂਡਰਾ ਬ੍ਰਿੱਜ

Gagan Oberoi
ਓਟਵਾ : ਉਸਾਰੀ ਕਾਰਨ ਜਨਵਰੀ ਦੇ ਸੁæਰੂ ਵਿੱਚ ਅਲੈਗਜੈæਂਡਰਾ ਬ੍ਰਿੱਜ ਗੱਡੀਆਂ ਦੀ ਆਵਾਜਾਈ ਲਈ ਬੰਦ ਰਹੇਗਾ| ਇਸ ਦੀ ਜਾਣਕਾਰੀ ਪਬਲਿਕ ਸਰਵਿਸਿਜ਼ ਐਂਡ ਪ੍ਰੋਕਿਓਰਮੈਂਟ ਕੈਨੇਡਾ ਵੱਲੋਂ...