NewsSpinach Facts: ਸਿਹਤ ਲਈ ਫ਼ਾਇਦੇਮੰਦ ਹੈ ਪਾਲਕ, ਪਰ ਇਨ੍ਹਾਂ ਲੋਕਾਂ ਨੂੰ ਰਹਿਣਾ ਚਾਹੀਦਾ ਹੈ ਦੂਰGagan OberoiJanuary 30, 2022 by Gagan OberoiJanuary 30, 20220173 ਸਾਰੇ ਸਿਹਤ ਮਾਹਿਰ ਇਹ ਸਾਲਹ ਦਿੰਦੇ ਹਨ ਕਿ ਸਰਦੀਆਂ ਦੇ ਮੌਸਮ ਵਿੱਚ ਹਰੀਆਂ ਪਤੇਦਾਰ ਸਬਜ਼ੀਆਂ ਦਾ ਸੇਵਨ ਜ਼ਰੂਰ ਕਰੋ। ਇਹ ਸਬਜ਼ੀਆਂ ਠੰਡ ਦੇ ਮੌਸਮ ਵਿੱਚ...
InternationalUS Capitol Attack: ਟਰੰਪ ਨੇ 2024 ‘ਚ ਚੋਣਾਂ ਜਿੱਤਣ ‘ਤੇ ਕੈਪੀਟਲ ਹਾਲ ਦੋਸ਼ੀਆਂ ਨੂੰ ਮਾਫ਼ ਕਰਨ ਦਾ ਕੀਤਾ ਐਲਾਨGagan OberoiJanuary 30, 2022 by Gagan OberoiJanuary 30, 20220185 ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇ ਉਹ 2024 ਦੇ ਰਾਸ਼ਟਰਪਤੀ ਚੋਣਾਂ ਲਡ਼ਨ ਦਾ ਫ਼ੈਸਲਾ ਕਰਦੇ ਹਨ ਤੇ...
Canadaਕੈਨੇਡਾ ਦੀ ਰਾਜਧਾਨੀ ‘ਚ ਹਿੰਸਾ ਦੀ ਸੰਭਾਵਨਾ, ਪੁਲਿਸ ਹਾਈ ਅਲਰਟ ‘ਤੇ, ਪ੍ਰਧਾਨ ਮੰਤਰੀ ਗਏ ਅਣਪਛਾਤੀ ਥਾਂ, ਟੀਕਾਕਰਨ ਲਾਜ਼ਮੀ ਕਰਨ ਦੇ ਫੈਸਲੇ ਦਾ ਵਿਰੋਧGagan OberoiJanuary 30, 2022 by Gagan OberoiJanuary 30, 20220186 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੇ ਹੀ ਦੇਸ਼ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਾਲਾਤ ਇੰਨੇ ਖਰਾਬ...
Internationalਅਮਰੀਕਾ ਦੇ ਐੱਚ-1ਬੀ ਵੀਜ਼ਾ ਦੀ ਰਜਿਸਟ੍ਰੇਸ਼ਨ ਇਕ ਮਾਰਚ ਤੋਂ ਸ਼ੁਰੂ, ਸਫਲ ਬਿਨੈਕਾਰਾਂ ਦਾ ਲਾਟਰੀ ਸਿਸਟਮ ਨਾਲ ਹੋਵੇਗੀ ਚੋਣGagan OberoiJanuary 30, 2022 by Gagan OberoiJanuary 30, 20220195 ਵਿੱਤੀ ਸਾਲ 2023 ਲਈ ਸਭ ਤੋਂ ਵੱਧ ਮੰਗ ਵਾਲੇ ਐੱਚ-1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ ਇਸ ਸਾਲ ਇਕ ਮਾਰਚ ਤੋਂ ਸ਼ੁਰੂ ਹੋ ਜਾਵੇਗੀ। ਅਮਰੀਕੀ ਸੰਘੀ ਇਮੀਗ੍ਰੇਸ਼ਨ ਏਜੰਸੀ...
Punjabਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA ਬਾਰੇ ਕੀਤਾ ਵੱਡਾ ਖੁਲਾਸਾ, ਲਾਏ ਧਮਕਾਉਣ ਦੇ ਦੋਸ਼Gagan OberoiJanuary 30, 2022 by Gagan OberoiJanuary 30, 20220197 ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨਿੱਚਰਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ...
Punjabਕੇਜਰੀਵਾਲ ਦਾ ਦਾਅਵਾ-ਪੰਜਾਬ ‘ਚ AAP ਦੀ ਸਰਕਾਰ ਬਣੀ ਤਾਂ ਦਫ਼ਤਰਾਂ ‘ਚ ਲੱਗੇਗੀ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋGagan OberoiJanuary 30, 2022 by Gagan OberoiJanuary 30, 20220179 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਹਨ। ਕੇਜਰੀਵਾਲ ਨੇ...
PunjabPunjab Election 2022 : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਪਾਰਟੀGagan OberoiJanuary 30, 2022 by Gagan OberoiJanuary 30, 20220183 ਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ...
Punjabਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦGagan OberoiJanuary 30, 2022 by Gagan OberoiJanuary 30, 20220185 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਆਈਐੱਸਵਾਈਐੱਫ ਅੱਤਵਾਦੀ ਗਰੁੱਪ ਦੇ ਮੈਬਰਾਂ ਵੱਲੋਂ ਗੁਰਦਾਸਪੁਰ ‘ਚ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਕਾਮ ਕਰਦੇ ਹੋਏ ਕਥਿਤ...
Punjabਰੰਧਾਵਾ ਦਾ ਮਜੀਠੀਆ ‘ਤੇ ਤਿੱਖਾ ਹਮਲਾ; ਕਿਹਾ- ਮੈਨੂੰ, ਚੰਨੀ ਤੇ ਪੁਲਿਸ ਅਫ਼ਸਰਾਂ ਨੂੰ ਦਿੱਤੀਆਂ ਸਨ ਧਮਕੀਆਂGagan OberoiJanuary 26, 2022 by Gagan OberoiJanuary 26, 20220190 ਡਰੱਗ ਤਸਕਰੀ ਵਿਚ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੱਖਾ ਹਮਲਾ ਕੀਤਾ ਹੈ। ਪੱਤਰਕਾਰ ਸੰਮੇਲਨ ਵਿਚ ਰੰਧਾਵਾ...
Entertainmentਮਰਨ ਉਪਰੰਤ ਗਾਇਕਾ ਗੁਰਮੀਤ ਬਾਵਾ ਨੂੰ ਪਦਮ ਭੂਸ਼ਣ, ਧੀ ਨੇ ਕਿਹਾ- ਮਾਂ ਖ਼ੁਦ ਐਵਾਰਡ ਹਾਸਲ ਕਰਦੀ ਤਾਂ ਖੁਸ਼ੀ ਦੁੱਗਣੀ ਹੋ ਜਾਂਦੀGagan OberoiJanuary 26, 2022 by Gagan OberoiJanuary 26, 20220186 ਕਲਾ ਦੇ ਖੇਤਰ ‘ਚ ਗਾਇਕੀ ਰਾਹੀਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਰਹਿਣ ਵਾਲੇ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਦੇਸ਼ ਦੇ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ ਪਦਮ ਭੂਸ਼ਣ...