March 2022

International

‘ਵਨ ਚਾਈਲਡ ਪਾਲਿਸੀ’ ਨਾਲ ਸਦਵੇ ‘ਚ ਚੀਨ, ਸਰਕਾਰੀ ਮੁਲਾਜ਼ਮਾਂ ਨੂੰ ਦੇਰ ਨਾਲ ਰਿਟਾਇਰਮੈਂਟ ਦੇਣ ਦਾ ਕੀਤਾ ਫੈਸਲਾ

Gagan Oberoi
ਚੀਨ ਆਪਣੀ ਵਧਦੀ ਆਬਾਦੀ ਨੂੰ ਲੈ ਕੇ ਚਿੰਤਤ ਹੈ। ਦਰਅਸਲ ਦੁਨੀਆ ਦੀ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਚੀਨ ਨੇ ਚੀਨ ਵਿੱਚ ਆਬਾਦੀ ਕੰਟਰੋਲ ਲਈ...
International

Political Crisis in Pakistan :ਪਾਕਿਸਤਾਨ ‘ਚ ਸਿਆਸਤ ਗਰਮਾਈ, ਇਕ ਹੋਰ ਸਹਿਯੋਗੀ ਨੇ ਛੱਡਿਆ ਇਮਰਾਨ ਦਾ ਸਾਥ

Gagan Oberoi
ਪਾਕਿਸਤਾਨ ‘ਚ ਸਿਆਸੀ ਗਰਮਾ-ਗਰਮੀ ਜ਼ੋਰਾਂ ‘ਤੇ ਹੈ। ਵਿਰੋਧੀ ਧਿਰ ਇਮਰਾਨ ਖਾਨ ਦੀ ਸਰਕਾਰ ਦਾ ਤਖਤਾ ਪਲਟਣ ਦੇ ਇਰਾਦੇ ‘ਤੇ ਹੈ। ਮੁਸੀਬਤ ਵਿੱਚ ਫਸੇ ਇਮਰਾਨ ਖਾਨ...
National

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ। ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।

Gagan Oberoi
ਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ।...
National

ਜੇਲ੍ਹ ‘ਚ ਬੈਠੇ ਗੁਰਮੀਤ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਭੇਜੀ 9ਵੀਂ ਚਿੱਠੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਲਿਖੀ ਇਹ ਗੱਲ

Gagan Oberoi
ਡੇਰਾ ਮੁਖੀ ਗੁਰਮੀਤ ਸਿੰਘ ਨੇ ਸੁਨਾਰੀਆ ਜੇਲ੍ਹ ਤੋਂ ਡੇਰਾ ਪੈਰੋਕਾਰਾਂ ਨੂੰ ਚਿੱਠੀ ਭੇਜੀ ਹੈ। ਇਹ ਪੱਤਰ ਐਤਵਾਰ ਨੂੰ ਡੇਰਾ ਸੱਚਾ ਸੌਦਾ ਹੈੱਡਕੁਆਰਟਰ ‘ਚ ਹੋਈ ਨਾਮ...
Punjab

ਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀ

Gagan Oberoi
 ਸ਼ਨਿੱਚਰਵਾਰ ਰਾਤ ਗੁਆਂਢੀ ਨਾਲ ਲੜਾਈ ਹੋਣ ਉੱਤੇ ਉਸ ਦੇ ਬਾਊਂਸਰਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਕਾਰਨ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ...
International

Russia Ukraine War : NATO ਦੇਸ਼ਾਂ ਦੀ ਐਮਰਜੈਂਸੀ ਬੈਠਕ, ਬ੍ਰਸੇਲਸ ਪਹੁੰਚੇ ਬਾਇਡਨ, ਰੂਸ ਨੇ ਗੂਗਲ ਨਿਊਜ਼ ਨੂੰ ਕੀਤਾ ਬਲਾਕ

Gagan Oberoi
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਲਗਭਗ ਇੱਕ ਮਹੀਨਾ ਹੋ ਗਿਆ ਹੈ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਹਥਿਆਰ ਸੁੱਟਣ ਲਈ ਤਿਆਰ ਨਹੀਂ ਹਨ।...
International

ਇਮਰਾਨ ਖਾਨ ਨੂੰ ਹੱਥੋਂ ਨਿਕਲਦੀ ਨਜ਼ਰ ਆ ਰਹੀ ਹੈ ਸਰਕਾਰ, ਜਾਣੋ ਉਨ੍ਹਾਂ ਨੇ ਜਨਤਾ ਨੂੰ ਕੀ ਕੀਤੀ ਹੈ ਅਪੀਲ

Gagan Oberoi
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੁਣ ਇਹ ਮਹਿਸੂਸ ਹੋਣ ਲੱਗਾ ਹੈ ਕਿ ਉਨ੍ਹਾਂ ਦੀ ਸਰਕਾਰ ਕੁਝ ਦਿਨਾਂ ਦੀ ਮਹਿਮਾਨ ਬਣ ਕੇ ਰਹਿ ਗਈ...
National

ਸੀਐਮ ਭਗਵੰਤ ਮਾਨ ਨੇ ਪੀਐਮ ਮੋਦੀ ਸਾਹਮਣੇ ਰੱਖੀਆਂ ਪੰਜਾਬ ਦੀਆਂ ਇਹ ਮੰਗਾਂ, ਕੇਂਦਰ ਤੋਂ ਮਿਲਿਆ ਭਰੋਸਾ

Gagan Oberoi
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ।...
National

ਆਮ ਆਦਮੀ ਪਾਰਟੀ ਦੇ ਪੰਜੇ ਰਾਜ ਸਭਾ ਮੈਂਬਰ ਬਗੈਰ ਚੋਣ ਜੇਤੂ

Gagan Oberoi
ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਨਿਰਵਿਰੋਧ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ...
National

ਕਸ਼ਮੀਰ ਫਾਈਲਜ਼ ਨੂੰ ਟੈਕਸ ਫਰੀ ਕਰਨ ‘ਤੇ ਆਇਆ ਅਰਵਿੰਦ ਕੇਜਰੀਵਾਲ ਦਾ ਬਿਆਨ

Gagan Oberoi
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦ ਕਸ਼ਮੀਰ ਫਾਈਲਜ਼ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕ...