March 2022

Sports

ਕ੍ਰਿਕਟ ਮੈਦਾਨ ਤੋਂ ਬਾਅਦ ਹੁਣ ਸਿਆਸਤ ਦੀ ਪਿਚ ‘ਤੇ ਗੁਗਲੀ ਸੁੱਟਣਗੇ ਟਰਬੇਨਟਰ ਹਰਭਜਨ ਸਿੰਘ

Gagan Oberoi
ਭਾਰਤੀ ਖੇਡਾਂ ਦੇ ਇਤਿਹਾਸ ਵਿੱਚ ਕਈ ਅਜਿਹੇ ਖਿਡਾਰੀ ਹੋਏ ਹਨ ਜਾਂ ਹੋਏ ਹਨ, ਜੋ ਖੇਡ ਦੇ ਮੈਦਾਨ ਵਿੱਚ ਆਪਣਾ ਜਲਵਾ ਦਿਖਾ ਕੇ ਸਿਆਸਤ ਦੀ ਪਿਚ...
Entertainment

Celebs Holi Celebrations 2022: ਬਾਲੀਵੁੱਡ ਦੇ ਇਨ੍ਹਾਂ ਜੋੜਿਆਂ ਦੇ ਵਿਆਹ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਹੋਲੀ

Gagan Oberoi
ਬਾਲੀਵੁੱਡ ਦੇ ਕਈ ਜੋੜਿਆਂ ਦੇ ਵਿਆਹ ਤੋਂ ਬਾਅਦ ਇਹ ਪਹਿਲੀ ਹੋਲੀ ਹੋਵੇਗੀ ਜਿਨ੍ਹਾਂ ਵਿੱਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ, ਸੂਰਜ ਨਾਂਬਿਆਰ ਅਤੇ ਰੂਪਾਲੀ ਗਾਂਗੁਲੀ ਵਰਗੇ...
Sports

ਏਟਲੇਟਿਕੋ ਨੇ ਮਾਨਚੈਸਟਰ ਯੂਨਾਈਟਿਡ ਨੂੰ ਚੈਂਪੀਅਨਜ਼ ਲੀਗ ਤੋਂ ਕੀਤਾ ਬਾਹਰ

Gagan Oberoi
ਏਟਲੇਟਿਕੋ ਮੈਡ੍ਰਿਡ ਦੀ ਟੀਮ ਨੇ ਮੰਗਲਵਾਰ ਦੇਰ ਰਾਤ ਨੂੰ ਇੱਥੇ ਮਾਨਚੈਸਟਰ ਯੂਨਾਈਟਿਡ ਨੂੰ ਦੂਜੇ ਗੇੜ ਦੇ ਮੈਚ ’ਚ 1-0 ਨਾਲ ਹਰਾ ਕੇ ਯੂਏਫਾ ਚੈਂਪੀਅਨਜ਼ ਲੀਗ...
International

Russia-Ukraine War : ਜੰਗ ਜਾਰੀ ਰਹੀ ਤਾਂ ਵਧ ਜਾਵੇਗਾ ਪ੍ਰਮਾਣੂ ਹਮਲੇ ਦਾ ਖ਼ਤਰਾ

Gagan Oberoi
 ਰੂਸ-ਯੂਕਰੇਨ ਯੁੱਧ ਨੂੰ ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਤਿੰਨ ਹਫ਼ਤੇ ਬੀਤ ਚੁੱਕੇ ਹਨ। ਇਹ ਸਪੱਸ਼ਟ ਹੈ ਕਿ ਨਤੀਜੇ ਰੂਸ ਦੀ ਇੱਛਾ ਦੇ ਅਨੁਸਾਰ ਨਹੀਂ...
National

ਆਜ਼ਾਦੀ ਤੋਂ ਬਾਅਦ ਜ਼ਮੀਨੀ ਮਾਰਗਾਂ ‘ਤੇ ਜਿੰਨਾ ਧਿਆਨ ਦੇਣਾ ਚਾਹੀਦਾ ਸੀ, ਨਹੀਂ ਦਿੱਤਾ ਗਿਆ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Gagan Oberoi
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਇੱਥੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ 10ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ...
Punjab

ਹੁਣ ਸਰਕਾਰੀ ਮੁਲਾਜ਼ਮ ਗਲ਼ ‘ਚ ਪਾਉਣਗੇ ਸ਼ਨਾਖਤੀ ਕਾਰਡ,ਡਾਇਰੈਕਟਰ ਸਿਹਤ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Gagan Oberoi
ਡਾਇਰੈਕਟਰ ਸਿਹਤ ਵਿਭਾਗ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਪਾਉਣ ਦੇ ਦਿੱਤੇ ਆਦੇਸ਼ ਜਿੱਤੇ ਹਨ l ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਸਫੇਦ ਕੋਟ...
International

Russia-Ukraine War : ਯੂਰਪੀ ਸੁਰੱਖਿਆ ‘ਤੇ ਮੁੜ ਵਿਚਾਰ ਕਰ ਸਕਦਾ ਹੈ ਅਮਰੀਕਾ

Gagan Oberoi
ਯੂਕਰੇਨ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਹਮਲੇ ਤੇ ਯੂਰਪੀ ਸਰਹੱਦ ਦੀ ਸੁਰੱਖਿਆ ਨਾਲ ਜੁੜੇ ਖ਼ਤਰਿਆਂ ਦੇ ਮੱਦੇਨਜ਼ਰ ਅਮਰੀਕੀ ਮਹਾਦੀਪ ਦੀ ਰੱਖਿਆ ਬਾਰੇ ਆਪਣੀ ਸੋਚ...
National

ਪੀਐਮ ਮੋਦੀ ਨੇ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ ਦੇ ਪ੍ਰੋਗਰਾਮ ‘ਚ ਲਿਆ ਹਿੱਸਾ, ਖੇਡ ਕੰਪਲੈਕਸ ਦਾ ਕੀਤਾ ਉਦਘਾਟਨ

Gagan Oberoi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐਲਬੀਐਸਐਨਏਏ), ਮਸੂਰੀ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਹਨ। ਮੋਦੀ LBSNAA ਵਿਖੇ 96ਵੇਂ...
Canada

ਹਰਜੀਤ ਸਿੰਘ ਸੰਧੂ ਕੈਨੇਡਾ ਦੀ ਸਰਪ੍ਰਸਤੀ ਅਧੀਨ ਮਿਸ਼ਨ ਵਿੱਦਿਆ ਫਾਊਂਡੇਸ਼ਨ ਦਾ ਕੀਤਾ ਗਠਨ

Gagan Oberoi
ਦੋਸਤੋ 2018 ਵਿੱਚ ਅਸੀਂ ਬਨੂੜ ਖੇਤਰ ਦੇ ਪੜਾਈ ਅਤੇ ਸਕੂਲਾਂ ਤੋਂ ਵਾਂਝੇ ਬੱਚਿਆਂ ਨੂੰ ਸਕੂਲਾਂ ਤੱਕ ਪਹੁੰਚਾਣ ਲਈ ਵੱਡੇ ਵੀਰ ਹਰਜੀਤ ਸਿੰਘ ਸੰਧੂ ਕੈਨੇਡਾ ਦੀ...