April 2022

National

Srilanka Crisis : ਭਾਰਤ ਤੋਂ ਸ਼੍ਰੀਲੰਕਾ ਨੂੰ ਮਨੁੱਖੀ ਸਹਾਇਤਾ, ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸੂਚਿਤ ਕੀਤਾ

Gagan Oberoi
ਸ਼੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸ਼੍ਰੀਲੰਕਾ ਨੂੰ ਮਾਨਵਤਾਵਾਦੀ ਸਹਾਇਤਾ ਵਿੱਚ ਅੱਗੇ ਆਵੇਗਾ। ਉਨ੍ਹਾਂ ਦੋਹਾਂ ਦੇਸ਼ਾਂ ਨੂੰ ਸਮੁੰਦਰੀ...
National

ਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲ

Gagan Oberoi
ਭਾਰਤੀ ਖੇਤੀ ਸਮੇਂ ਦੇ ਨਾਲ ਤਾਲਮੇਲ ਨਹੀਂ ਰੱਖ ਸਕੀ, ਕਿਉਂਕਿ ਇਹ ਉਦਾਰੀਕਰਨ, ਵਿਸ਼ਵੀਕਰਨ ਤੇ ਸੂਚਨਾ ਤਕਨਾਲੋਜੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜੀ ਨਹੀਂ ਸੀ। ਹੁਣ ਪ੍ਰਧਾਨ...
Punjab

ਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਦੱਸਿਆ ਜਾਂਦਾ ਹੈ ਕਿ ਇਸੇ ਦੇ ਚੱਲਦਿਆਂ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਹੈ ਕਿ ਗੈਂਗਸਟਰਾਂ ਦੇ ਖ਼ਿਲਾਫ਼ ਬਣੀ ਫੋਰਸ ਨਾਲ ਉਨ੍ਹਾਂ ਦੀ ਅਥਾਰਟੀ ਘੱਟ ਨਹੀਂ ਹੋਵੇਗੀ। ਵਿਭਾਗ ’ਚ ਇਸ ਨੂੰ ਲੈ ਕੇ ਸਵਾਲ ਉਠਣ ਲੱਗੇ ਸਨ ਕਿਉਂਕਿ ਗੈਂਗਸਟਰਾਂ ਨਾਲ ਸਿੱਝਣ ਲਈ ਪਹਿਲਾਂ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਓਕੂ ਦਾ ਸਿਰਫ ਨਾਂ ਬਦਲਿਆ ਗਿਆ ਹੈ ਤਾਂ ਏਜੀਟੀਐੱਫ ਦੇ ਗਠਨ ਤੋਂ ਬਾਅਦ ਗੈਂਗਸਟਰਾਂ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ’ਤੇ ਪੁਲਿਸ ਕਾਰਵਾਈ ਨਹੀਂ ਕਰੇਗੀ। ਇਸ ਤੋਂ ਬਾਅਦ ਮਾਨ ਨੇ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਕਿਹਾ ਕਿ ਅਪਰਾਧ ’ਤੇ ਕੰਟਰੋਲ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀਗਤ ਰੂਪ ਵਿਚ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿਚ ਕਿਸੇ ਵੀ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਕਿਉਂਕਿ ਉਹ ਕਾਨੂੰਨ ਤਹਿਤ ਜਵਾਬਦੇਹ ਹਨ। ਮਾਨ ਨੇ ਕਿਹਾ, ‘ਮੈਂ ਚਾਹੁੰਦਾ ਹਾਂ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਖ਼ਿਲਾਫ਼ ਇਸ ਯੁੱਧ ’ਚ ਅੱਗੇ ਵਧ ਕੇ ਅਗਵਾਈ ਕਰਨ। ਵਿਅਕਤੀਗਤ ਰੂਪ ਵਿਚ ਆਪਰੇਸ਼ਨ ਅਤੇ ਪੁੱਛਗਿੱਛ ਕਰਨ। ਰਾਜ ਵਿਚ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰਨ ਲਈ ਠੋਸ ਮੁਹਿੰਮ ਚਲਾਉਣ।’

Gagan Oberoi
ਪੰਜਾਬ ਸਰਕਾਰ ਵੱਲੋਂ ਬਣਾਏ ਗਏ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਗਠਨ ਤੋਂ ਬਾਅਦ ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼ ਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਦੀ ਜ਼ਿੰਮੇਵਾਰੀ ਘੱਟ ਨਹੀਂ...
National

ਟਿਕਾਣਾ

Gagan Oberoi
ਜਿੱਦਾਂ ਈ ਇੱਕ ਜੋਰਦਾਰ ਥੱਪੜ ਲਤਾ ਦੇ ਮੂੰਹ ਤੇ ਵੱਜਾ ਤਾਂ ਉਸਦਾ ਦਿਲ ਕਿਤਾ ਕੀ ਪਲੰਘ ਤੋਂ ਉਠ ਕੇ ਦੂਰ ਕਿਤੇ ਭੱਜ ਜਾਵੇ। ਪਰ ਕੀਮਤ...
Entertainment

ਸ਼ਹਿਨਾਜ਼ ਗਿੱਲ ਆਪਣੇ ਆਪ ਨੂੰ ਸਿਧਾਰਥ ਸ਼ੁਕਲਾ ਤੋਂ ਨਹੀਂ ਕਰ ਸਕੀ ਵੱਖ, 24 ਘੰਟੇ ਇਸ ਤਰ੍ਹਾਂ ਰੱਖਦੀ ਹੈ ਉਸ ਨੂੰ ਆਪਣੇ ਨਾਲ ਯਕੀਨ ਨਹੀਂ ਤਾਂ ਦੇਖੋ ਤਸਵੀਰਾਂ

Gagan Oberoi
ਮਸ਼ਹੂਰ ‘ਬਿੱਗ ਬੌਸ 13’ ਦੀ ਸਾਬਕਾ ਪ੍ਰਤੀਯੋਗੀ ਸ਼ਹਿਨਾਜ਼ ਕੌਰ ਗਿੱਲ, ਜੋ ਕਿ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਹੈ, ਇਕ ਵਾਰ ਫਿਰ ਖੁਸ਼...
Sports

ਆਈਪੀਐੱਲ-20022 : ਆਰਸੀਬੀ ਨੂੰ ਜਿੱਤ ਦਿਵਾਉਣ ਉਪਰੰਤ ਕਾਰਤਿਕ ਦੀ ਪ੍ਰਕਿਰਿਆ-ਕਿਹਾ, ਅੱਜ ਤੋਂ ਪਹਿਲਾਂ ਨਹੀਂ ਕੀਤਾ ਅਜਿਹਾ ਯਤਨ

Gagan Oberoi
ਰਾਇਲ ਚੈਲੰਜਰਜ਼ ਬੈਂਗਲੌਰ ਨੇ ਆਖਿਰਕਾਰ ਰਾਜਸਥਾਨ ਰਾਇਲਜ਼ ਦੀ ਜਿੱਤ ਦੇ ਰੱਥ ਨੂੰ ਰੋਕ ਦਿੱਤਾ ਹੈ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ ਨਿਰਧਾਰਿਤ ਓਵਰਾਂ...
International

ਮਸ਼ਹੂਰ ਮੰਦਰ ਦੇ ਨਾਂ ’ਤੇ ਪਿਆ ਨਿਊਯਾਰਕ ਦੀ ਸਡ਼ਕ ਦਾ ਨਾਂ ‘ਗਣੇਸ਼ ਟੈਂਪਲ ਸਟਰੀਟ’

Gagan Oberoi
ਅਮਰੀਕਾ ’ਚ ਹਿੰਦੂ ਭਾਈਚਾਰੇ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਹੈ। ਸਾਲ 1977 ’ਚ ਸਥਾਪਤ 45 ਸਾਲ ਪੁਰਾਣੇ ਮਸ਼ਹੂਰ ਮੰਦਰ ਦੇ ਬਾਹਰ ਦੀ ਸਡ਼ਕ ਦਾ...
International

ਸ੍ਰੀਲੰਕਾ ‘ਚ ਰਾਸ਼ਟਰਪਤੀ ਨੇ ਹਟਾਈ ਐਮਰਜੈਂਸੀ, ਸੱਤਾਧਾਰੀ ਗਠਜੋੜ ਦੇ 50 ਤੋਂ ਵੱਧ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਕੀਤਾ ਵਾਕਆਊਟ

Gagan Oberoi
ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ‘ਚ ਸਿਆਸੀ ਸੰਕਟ ਵੀ ਡੂੰਘਾ ਹੋ ਗਿਆ ਹੈ। ਮੰਗਲਵਾਰ ਨੂੰ ਸੱਤਾਧਾਰੀ ਗਠਜੋੜ ਦੇ ਦਰਜਨਾਂ ਸੰਸਦ ਮੈਂਬਰਾਂ ਨੇ ਸਰਕਾਰ...
International

ਇਮਰਾਨ ਖਾਨ ਨੂੰ ਵੱਡਾ ਝਟਕਾ, ਪਾਕਿਸਤਾਨੀਆਂ ਨੇ ਅਮਰੀਕੀ ਸਾਜ਼ਿਸ਼ ਦੀ ਦਲੀਲ ਨੂੰ ਠੁਕਰਾ ਦਿੱਤਾ; ਸਰਵੇ ‘ਚ ਸਾਹਮਣੇ ਆਈ ਹਕੀਕਤ

Gagan Oberoi
ਪਾਕਿਸਤਾਨ ‘ਚ ਚੱਲ ਰਹੇ ਸਿਆਸੀ ਸੰਕਟ ਵਿਚਾਲੇ ਕਾਰਜਕਾਰੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਇਮਰਾਨ ਖਾਨ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ...
National

Good News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

Gagan Oberoi
ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ...