July 2022

International

ਅਸਾਮ ਦੇ ਮੁੱਖ ਮੰਤਰੀ ਨੇ ਸਿਸੋਦੀਆ ‘ਤੇ ਕੀਤਾ ਮਾਣਹਾਨੀ ਦਾ ਕੇਸ, ਜਾਣੋ ਕੀ ਹੈ ਮਾਮਲਾ

Gagan Oberoi
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਕੋਵਿਡ ਪਰਸਨਲ ਪ੍ਰੋਟੈਕਟਿਵ ਇਕੁਇਪਮੈਂਟ (PPE) ਦੇ ਠੇਕੇ ਦੇਣ ਦੇ...
National

Maharashtra Politics : ਏਕਨਾਥ ਸ਼ਿੰਦੇ ਦੀ ਤਾਜਪੋਸ਼ੀ ਤੋਂ ਬਾਅਦ ਊਧਵ ਠਾਕਰੇ ਨੇ ਕਿਹਾ- ਭਾਜਪਾ ਸਾਡੀ ਗੱਲ ਮੰਨ ਲੈਂਦੀ ਤਾਂ MVA ਨਾ ਬਣਦਾ

Gagan Oberoi
ਸ਼ਿਵ ਸੈਨਾ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਲੈ ਕੇ ਪ੍ਰੈੱਸ...
Entertainment

ਸੁਸ਼ਮਿਤਾ ਸੇਨ ਨੇ ਸਾਲਾਂ ਬਾਅਦ ਮਹੇਸ਼ ਭੱਟ ਬਾਰੇ ਕੀਤਾ ਵੱਡਾ ਖੁਲਾਸਾ, ਕਿਹਾ- ਪਹਿਲੀ ਫਿਲਮ ਦੇ ਸੈੱਟ ‘ਤੇ ਕੀਤਾ ਸੀ ਅਜਿਹਾ ਵਿਵਹਾਰ

Gagan Oberoi
ਮਿਸ ਯੂਨੀਵਰਸ ਰਹਿ ਚੁੱਕੀ ਸੁਸ਼ਮਿਤਾ ਸੇਨ ਬਾਲੀਵੁੱਡ ਦੀ ਉਹ ਅਭਿਨੇਤਰੀ ਹੈ, ਜਿਸ ਦੇ ਪ੍ਰਸ਼ੰਸਕ ਨਾ ਸਿਰਫ ਉਸ ਦੀ ਖੂਬਸੂਰਤੀ ਦੇ ਸਾਹਮਣੇ ਸਗੋਂ ਸੰਜੀਦਾ ਵਿਵਹਾਰ ਦੇ...
International

Corona Alert In Ladakh : ਲੱਦਾਖ ਦੇ ਸਾਰੇ ਸਕੂਲ 4 ਜੁਲਾਈ ਤੋਂ 15 ਦਿਨਾਂ ਲਈ ਬੰਦ, ਮਾਸਕ ਪਹਿਨਣਾ ਵੀ ਹੋਇਆ ਲਾਜ਼ਮੀ

Gagan Oberoi
ਲੱਦਾਖ ਵਿੱਚ ਕੋਰੋਨਾ ਮਹਾਮਾਰੀ ਨੇ ਫਿਰ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਕੋਰੋਨਾ ਦੇ ਅਚਾਨਕ ਵਧਦੇ ਮਾਮਲਿਆਂ ਨੇ ਲੱਦਾਖ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।...
International

ਅਮਰੀਕਾ ਦੇ ਨੇਵਾਰਕ ‘ਚ ਗੋਲੀਬਾਰੀ ‘ਚ 9 ਜ਼ਖਮੀ

Gagan Oberoi
ਅਮਰੀਕਾ ‘ਚ ਨਿਊਜਰਸੀ ਦੇ ਨੇਵਾਰਕ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਦੁਕਾਨ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਨੌਜਵਾਨ ਸਮੇਤ ਨੌਂ ਲੋਕ...
Punjab

ਪੰਜਾਬੀਆਂ ਲਈ ਵੱਡੀ ਖੁਸ਼ਖ਼ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮਾਫ਼ ਕਰਨ ਦਾ ਸੀਐੱਮ ਨੇ ਕੀਤਾ ਐਲਾਨਬਰੀ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮਾਫ਼ ਕਰਨ ਦਾ ਸੀਐੱਮ ਨੇ ਕੀਤਾ ਐਲਾਨ

Gagan Oberoi
ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਇਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 2021 ਤੋਂ ਪਹਿਲਾਂ ਦੇ ਹਰ ਕੈਟਾਗਰੀ...