September 2022

Entertainment

‘ਬ੍ਰਹਮਾਸਤਰ’ ਦੀ ਰਿਲੀਜ਼ ਤੋਂ ਪਹਿਲਾਂ ਇਹ 18 ਵੈੱਬਸਾਈਟਾਂ ਦਿੱਲੀ ਹਾਈ ਕੋਰਟ ਨੇ ਕਰਵਾਈਆਂ ਬੰਦ, ਫਿਲਮ ਲੀਕ ਹੋਣ ਦੇ ਡਰੋਂ ਮੇਕਰਸ ਪਹੁੰਚੇ ਕੋਰਟ

Gagan Oberoi
ਰਣਬੀਰ ਕਪੂਰ ਤੇ ਆਲੀਆ ਭੱਟ ਸਟਾਰਰ ਫਿਲਮ ‘ਬ੍ਰਹਮਾਸਤਰ’ 9 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ। ਇਸ ਦੌਰਾਨ ਦਿੱਲੀ ਹਾਈ ਕੋਰਟ ਨੇ ਫਿਲਮ ਦੀ...
International

ਅਮਰੀਕਾ: ਹਾਦਸੇ ‘ਚ ਸ਼ਿਕਾਰ ਹੋਇਆ Float Plane, ਇਕ ਦੀ ਮੌਤ; 8 ਲੋਕ ਲਾਪਤਾ

Gagan Oberoi
 ਅਮਰੀਕਾ ਦੇ ਵਾਸ਼ਿੰਗਟਨ ਵਿੱਚ ਇਕ ਵੱਡਾ ਹਾਦਸਾ ਹੋਇਆ ਹੈ। ਪੁਗੇਟ ਸਾਊਂਡ ਖੇਤਰ ਵਿੱਚ ਇਕ ਫਲੋਟ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਅਮਰੀਕੀ ਕੋਸਟ ਗਾਰਡ ਨੇ ਦੱਸਿਆ...
Canada

ਕੈਨੇਡਾ ‘ਚ 10 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ, ਦੋ ਭਾਈਚਾਰਿਆਂ ਨੂੰ ਬਣਾਇਆ ਨਿਸ਼ਾਨਾ; 15 ਲੋਕ ਬੁਰੀ ਤਰ੍ਹਾਂ ਜ਼ਖਮੀ

Gagan Oberoi
ਕੈਨੇਡਾ ਵਿੱਚ ਐਤਵਾਰ ਨੂੰ ਦੋ ਭਾਈਚਾਰਿਆਂ ਨੂੰ ਭਿਆਨਕ ਨਿਸ਼ਾਨਾ ਬਣਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਸਸਕੈਚਵਨ ਸੂਬੇ ਵਿੱਚ ਦੋ ਭਾਈਚਾਰਿਆਂ...
International

Afghanistan: ਰੂਸੀ ਦੂਤਾਵਾਸ ਦੇ ਬਾਹਰ ਆਤਮਘਾਤੀ ਹਮਲਾ, ਦੋ ਡਿਪਲੋਮੈਟਾਂ ਸਮੇਤ 20 ਦੀ ਮੌਤ; ਹਮਲਾਵਰ ਢੇਰ

Gagan Oberoi
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਰੂਸੀ ਦੂਤਾਵਾਸ ਨੇੜੇ ਆਤਮਘਾਤੀ ਹਮਲਾ ਹੋਇਆ ਹੈ। ਦੂਤਾਵਾਸ ਦੇ ਐਂਟਰੀ ਗੇਟ ਕੋਲ ਹੋਏ ਇਸ ਧਮਾਕੇ ਵਿੱਚ 20 ਲੋਕਾਂ ਦੀ ਮੌਤ...
National

Teachers Day 2022: ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਅਧਿਆਪਕ ਦਿਵਸ ‘ਤੇ ਦਿੱਤੀ ਵਧਾਈ , ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਕੀਤਾ ਯਾਦ

Gagan Oberoi
ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ...
Sports

Arshdeep Singh controversy: ਸਰਕਾਰ ਸਖ਼ਤ ਨੌਜਵਾਨ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਵਿਕੀਪੀਡੀਆ ਪੇਜ ‘ਤੇ ਕਿਸਨੇ ਜੋੜਿਆ ‘ਖਾਲਿਸਤਾਨੀ’ ਕਨੈਕਸ਼ਨ?

Gagan Oberoi
ਭਾਰਤੀ ਕ੍ਰਿਕਟ ਟੀਮ ਨੂੰ ਐਤਵਾਰ ਨੂੰ ਏਸ਼ੀਆ ਕੱਪ ਦੇ ਸੁਪਰ ਫੋਰ ਵਿੱਚ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਦੇ ਬਹੁਤ ਹੀ ਨਾਜ਼ੁਕ...
International

UK New PM: : ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਹੋਵੇਗੀ ਲਿਜ਼ ਟਰਸ,ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਹਰਾਇਆ

Gagan Oberoi
ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਲਿਜ਼ ਟਰਸ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਉਸਨੇ ਰਿਸ਼ੀ ਸੁਨਕ ਨੂੰ...