October 2022

International

ਆਸਟ੍ਰੇਲੀਆ ਦਾ ਇਜ਼ਰਾਈਲ ਨੂੰ ਵੱਡਾ ਝਟਕਾ, ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰ

Gagan Oberoi
ਆਸਟ੍ਰੇਲੀਆ ਨੇ ਇਜ਼ਰਾਈਲ ਨੂੰ ਝਟਕਾ ਦਿੰਦੇ ਹੋਏ ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਸਟ੍ਰੇਲੀਆ ਸਰਕਾਰ ਨੇ ਪੁਰਾਣੀ ਸਰਕਾਰ ਦੇ ਫੈਸਲੇ...
International

Russia Missile Hits Ukraine : ਯੂਕਰੇਨੀ ਫ਼ੌਜ ਦੇ ਇਸ ਹਥਿਆਰ ਨਾਲ ਰੂਸੀ ਮਿਜ਼ਾਈਲਾਂ ਤੇ ਈਰਾਨੀ ਡਰੋਨਾਂ ਨੂੰ ਹਵਾ ‘ਚ ਕੀਤਾ ਨਸ਼ਟ

Gagan Oberoi
 ਰੂਸੀ ਫ਼ੌਜ ਯੂਕਰੇਨ ਯੁੱਧ ਵਿੱਚ ਹਮਲਾਵਰ ਮੂਡ ਵਿੱਚ ਨਜ਼ਰ ਆ ਰਹੀ ਹੈ। ਯੂਕਰੇਨ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਰੂਸੀ ਫੌਜ ਨੇ ਈਰਾਨੀ ਡਰੋਨ ਨਾਲ ਕੀਵ...
National

ਰਾਜਨਾਥ ਸਿੰਘ ਨੇ ਕਿਹਾ – ਭਾਰਤ ਆਪਸੀ ਹਿੱਤਾਂ ਦੇ ਖੇਤਰਾਂ ‘ਚ ਅਫ਼ਰੀਕੀ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਲਈ ਹੈ ਤਿਆਰ

Gagan Oberoi
ਡਿਫੈਂਸ ਐਕਸਪੋ 2022 ਮੰਗਲਵਾਰ ਤੋਂ ਗੁਜਰਾਤ ਦੇ ਗਾਂਧੀਨਗਰ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ...
Punjab

ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, PAU ਲੁਧਿਆਣਾ ਦੇ ਵੀਸੀ ਨੂੰ ਤੁਰੰਤ ਹਟਾਉਣ ਦੇ ਦਿੱਤੇ ਹੁਕਮ

Gagan Oberoi
 ਪੰਜਾਬ ਦੇ ਰਾਜਪਾਲ ਤੇ ਸੀਐੱਮ ਵਿਚਾਲੇ ਰੇੜਕਾ ਵਧਦਾ ਹੀ ਜਾ ਰਿਹਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਰੀ ਕਰ...
International

US Shooting:ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਅੰਨ੍ਹੇਵਾਹ ਗੋਲੀਬਾਰੀ, ਪੁਲਿਸ ਅਧਿਕਾਰੀ ਸਮੇਤ 5 ਦੀ ਮੌਤ

Gagan Oberoi
ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਰਨ...
International

ਅਮਰੀਕਾ-ਪਾਕਿ ਸਬੰਧਾਂ ਦੀ ਖੁੱਲ੍ਹੀ ਪੋਲ, ਅਮਰੀਕਾ ਦੇ ਦਸਤਾਵੇਜ਼ਾਂ ‘ਚ ਭਾਰਤ ਹੈ ਖ਼ਾਸ, ਪਾਕਿਸਤਾਨ ਦਾ ਨਾਂ ਕਿਤੇ ਵੀ ਸ਼ਾਮਲ ਨਹੀਂਂ

Gagan Oberoi
ਪਿਛਲੇ ਕੁਝ ਮਹੀਨਿਆਂ ‘ਚ ਪਾਕਿਸਤਾਨ ਅਤੇ ਅਮਰੀਕਾ ਦੇ ਰਿਸ਼ਤੇ ਜਿਸ ਤਰ੍ਹਾਂ ਦੇ ਦੁਨੀਆ ਦੇ ਸਾਹਮਣੇ ਆਏ, ਉਸ ‘ਚ ਕੁਝ ਖਿਚੜੀ ਪਕਦੀ ਨਜ਼ਰ ਆਈ। ਮੰਨਿਆ ਜਾ...
International

ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਯੂਕਰੇਨ ਦੇ ਹਸਪਤਾਲਾਂ ‘ਤੇ 620 ਹੋਏ ਹਮਲੇ – WHO

Gagan Oberoi
ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ ‘ਤੇ 600 ਤੋਂ ਵੱਧ ਹਮਲੇ ਕੀਤੇ ਹਨ। ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੂਸ...
International

ਜੇ ਇਮਰਾਨ ਖ਼ਾਨ ਇਸਲਾਮਾਬਾਦ ‘ਚ ਮਾਰਚ ਕੱਢਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਉਲਟਾ ਲਟਕਾ ਦੇਵੇਗੀ, ਪਾਕਿਸਤਾਨ ਦੇ ਗ੍ਰਹਿ ਮੰਤਰੀ ਦੀ ਚਿਤਾਵਨੀ

Gagan Oberoi
ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਖ਼ਾਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਖੁੱਲ੍ਹ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਇਮਰਾਨ...
National

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਗੁਹਾਟੀ ਸ਼ਕਤੀਪੀਠ ਕਾਮਾਖਿਆ ਮੰਦਿਰ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

Gagan Oberoi
ਅਸਾਮ ਦੇ ਦੋ ਦਿਨਾਂ ਦੌਰੇ ‘ਤੇ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸਵੇਰੇ ਗੁਹਾਟੀ ਦੇ ਸ਼ਕਤੀਪੀਠ ਕਾਮਾਖਿਆ ਮੰਦਰ ਦਾ ਦੌਰਾ ਕੀਤਾ। ਅਹੁਦਾ ਸੰਭਾਲਣ ਤੋਂ...