World Smile Day 2022: ਹੱਸਣ ਦੇ ਹੁੰਦੇ ਹਨ ਬਹੁਤ ਸਾਰੇ ਫਾਇਦੇ, ਲੰਬੇ ਸਮੇਂ ਤਕ ਜਵਾਨ ਰਹਿਣ ਦੇ ਨਾਲ-ਨਾਲ ਨੀਂਦ ਦੀ ਸਮੱਸਿਆ ਵੀ ਹੁੁੰਦੀ ਹੈ ਦੂਰ
ਦਫ਼ਤਰੀ ਕੰਮ, ਪਰਿਵਾਰਕ ਜ਼ਿੰਮੇਵਾਰੀਆਂ, ਤਣਾਅ ਨੇ ਲੋਕਾਂ ਦੀ ਸਿਹਤ ਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕੀਤਾ ਹੈ। ਜਿਸ ਲਈ ਲੋਕ ਹਰ ਤਰ੍ਹਾਂ ਦੀਆਂ ਦਵਾਈਆਂ ਲੈ ਰਹੇ...