November 2023

International

London : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਿਆ ਪਹਿਲਾ ਅਵਿਸ਼ਵਾਸ ਪੱਤਰ, ਟੋਰੀ ਐੱਮਪੀ ਨੇ ਕਿਹਾ- ‘ਬਹੁਤ ਹੋ ਗਿਆ…ਹੁਣ ਜਾਣ ਦਾ ਆ ਗਿਆ ਸਮਾਂ’

Gagan Oberoi
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਕੈਬਨਿਟ ਵਿਚ ਫੇਰਬਦਲ ਵਿਚ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਆਪਣੇ ਪਹਿਲੇ ਅਵਿਸ਼ਵਾਸ ਪੱਤਰ ਦਾ...
National

Aluva Murder Case : ਬਾਲ ਦਿਵਸ ‘ਤੇ 5 ਸਾਲ ਦੀ ਮਾਸੂਮ ਬੱਚੀ ਨੂੰ ਮਿਲਿਆ ਇਨਸਾਫ਼, ਜਬਰ-ਜਨਾਹ ਤੇ ਕਤਲ ਮਾਮਲੇ ‘ਚ ਹੋਈ ਮੌਤ ਦੀ ਸਜ਼ਾ

Gagan Oberoi
ਕੇਰਲ ਦੀ ਇੱਕ ਅਦਾਲਤ ਨੇ ਬਿਹਾਰ ਦੀ ਇੱਕ 5 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਨੂੰ ਮੌਤ ਦੀ ਸਜ਼ਾ...
Punjab

ਕੁੱਤੇ ਦੇ ਵੱਢਣ ‘ਤੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਨੂੰ ਦੇਣਾ ਪਵੇਗਾ ਮੁਆਵਜ਼ਾ, HC ਦਾ ਆਦੇਸ਼- ਪ੍ਰਤੀ ਦੰਦ 10 ਹਜ਼ਾਰ ਰੁਪਏ ਦਿਉ

Gagan Oberoi
ਕੁੱਤੇ ਦੇ ਵੱਢਣ ‘ਤੇ ਹੁਣ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਨੂੰ ਮੁਆਵਜ਼ਾ ਦੇਣਾ ਪਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਿਨੋਦ ਐੱਸ. ਭਾਰਦਵਾਜ ਦੀ ਬੈਂਚ...
Punjab

ਜਲੰਧਰ ’ਚ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਕਿੰਨਰ ਸਾਥੀਆਂ ਨੇ ਬਚਾਉਣ ਦੀ ਕੀਤੀ ਕੋਸ਼ਿਸ਼ ਪਰ ਰਹੇ ਨਾਕਾਮ

Gagan Oberoi
ਥਾਣਾ ਰਾਮਾਮੰਡੀ ਨੇੜਲੇ ਪਿੰਡ ਦਕੋਹਾ ਦੀ ਬਾਂਸਾਂ ਵਾਲੀ ਗਲੀ ’ਚ ਸੋਮਵਾਰ ਦੇਰ ਰਾਤ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ...