Internationalਦਰਜਨਾਂ ਭਾਰਤੀਆਂ ਨੂੰ ਰੂਸ ਨੇ ਧੋਖੇ ਨਾਲ ਕੀਤਾ ਫੌਜ ‘ਚ ਭਰਤੀ, ਯੂਕਰੇਨ ਵਿਰੁੱਧ ਜੰਗ ਲੜਨ ਦੀ ਦਿੱਤੀ ਸਿਖਲਾਈGagan OberoiMarch 7, 2024 by Gagan OberoiMarch 7, 20240103 ਰੂਸ ਨੇ ਦਰਜਨਾਂ ਭਾਰਤੀਆਂ ਨੂੰ ਧੋਖਾ ਦੇ ਕੇ ਫੌਜ ਵਿੱਚ ਜਬਰੀ ਭਰਤੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਯੂਕਰੇਨ ਵਿਰੁੱਧ ਜੰਗ ਲੜਨ ਦੀ ਸਿਖਲਾਈ ਦਿੱਤੀ...
Internationalਸੀਰੀਆ ‘ਚ ISIS ਦੇ ਅੱਤਵਾਦੀ ਹਮਲੇ ‘ਚ 18 ਦੀ ਮੌਤ, 50 ਲਾਪਤਾGagan OberoiMarch 7, 2024 by Gagan OberoiMarch 7, 20240105 ਬੁੱਧਵਾਰ ਨੂੰ ਪੂਰਬੀ ਸੀਰੀਆ ‘ਚ ਅੱਤਵਾਦੀਆਂ ਨੇ ਪਿੰਡ ਵਾਸੀਆਂ ‘ਤੇ ਗੋਲੀਬਾਰੀ ਕੀਤੀ। ਕਿਹਾ ਜਾ ਰਿਹਾ ਹੈ ਕਿ ਇਸ ਅਚਾਨਕ ਹਮਲੇ ਵਿੱਚ 18 ਲੋਕਾਂ ਦੀ ਮੌਤ...
Nationalਸਾਬਕਾ ਜੱਜ ਅਭਿਜੀਤ ਗੰਗੋਪਾਧਿਆਏ ਭਾਜਪਾ ‘ਚ ਸ਼ਾਮਲ, ਸੰਦੇਸ਼ਖਾਲੀ ‘ਤੇ ਦਿੱਤਾ ਵੱਡਾ ਬਿਆਨ- ‘ਔਰਤਾਂ ਨਾਲ…’Gagan OberoiMarch 7, 2024 by Gagan OberoiMarch 7, 20240102 ਕਲਕੱਤਾ ਹਾਈ ਕੋਰਟ ਦੇ ਸਾਬਕਾ ਜੱਜ ਅਭਿਜੀਤ ਗੰਗੋਪਾਧਿਆਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਉਨ੍ਹਾਂ ਨੂੰ...
Nationalਹਰਿਆਣਾ ਬੋਰਡ ਦੀ ਪ੍ਰੀਖਿਆ ‘ਚ ਸਮੂਹਿਕ ਨਕਲ, ਵਿਦਿਆਰਥੀ ਪਾਸ ਹੋਣ ਲਈ ਕੰਧਾਂ ‘ਤੇ ਚੜ੍ਹੇGagan OberoiMarch 7, 2024 by Gagan OberoiMarch 7, 20240100 ਹਰਿਆਣਾ ‘ਚ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਨਕਲ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਫਰਜ਼ੀ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।...
Punjabਭਲਕੇ ਪੰਜਾਬ ਭਰ ‘ਚ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇGagan OberoiMarch 7, 2024 by Gagan OberoiMarch 7, 20240103 ਭਲਕੇ ਯਾਨੀ 8 ਮਾਰਚ 2024 ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ...
Punjab‘ਪਹਿਲਾਂ ਪੰਜਾਬ ‘ਚ ਅਫੀਮ ਦੇ ਠੇਕੇ ਹੁੰਦੇ ਸਨ, ਬੰਦ ਕਿਉਂ ਕੀਤੇ’, ਸਪੀਕਰ ਨੇ ਮੰਗ ਲਈ ਜਾਣਕਾਰੀGagan OberoiMarch 7, 2024 by Gagan OberoiMarch 7, 2024098 ਪੰਜਾਬ ਵਿਚ ਅਫੀਮ ਦੀ ਖੇਤੀ ਦੀ ਮੰਗ ਇਕ ਮੁੜ ਉਠੀ ਹੈ। ਵਿਧਾਨ ਸਭਾ ‘ਚ ਪੋਸਤ ਦੀ ਖੇਤੀ ਦੀ ਮੰਗ ਉਠਾਈ ਗਈ ਹੈ। ਆਮ ਆਦਮੀ ਪਾਰਟੀ...