National News Punjabਡੇਰਾਬੱਸੀ ਤੋਂ ਲਾਪਤਾ ਸੱਤ ਬਚਿਆਂ ਵਿੱਚੋਂ ਦੋ ਸੁਰੱਖਿਅਤ ਘਰ ਪਰਤੇGagan OberoiJuly 11, 2024 by Gagan OberoiJuly 11, 2024018 ਇਥੋਂ ਦੇ ਭਗਤ ਸਿੰਘ ਨਗਰ ਤੋਂ ਲਾਪਤਾ ਸੱਤ ਬਚਿਆਂ ਵਿਚੋਂ ਦੋ ਬੱਚੇ ਬੀਤੀ ਰਾਤ ਠੀਕ ਠਾਕ ਘਰ ਪੁੱਜ ਗਏ ਹਨ। ਪਰਵਾਸੀ ਪਰਿਵਾਰਾਂ ਨਾਲ ਸੰਬੰਧਤ ਬੱਚੇ ...
National News Punjabਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦGagan OberoiJuly 11, 2024 by Gagan OberoiJuly 11, 2024019 ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ...
Canada NewsStorms and Heavy Rain to Kick Off Canada Day Long Weekend in OntarioGagan OberoiJuly 1, 2024 by Gagan OberoiJuly 1, 2024019 The much-anticipated Canada Day long weekend is here, but it could start on a stormy note for many parts of Ontario. A low-pressure system that...
Canada NewsSurge in Whooping Cough Cases Prompts Vaccination Reminder in Eastern OntarioGagan OberoiJuly 1, 2024 by Gagan OberoiJuly 1, 2024021 The Eastern Ontario Health Unit (EOHU) is urging residents to ensure they are fully vaccinated against pertussis, commonly known as whooping cough, as the region...
International Newsਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…Gagan OberoiJuly 1, 2024 by Gagan OberoiJuly 1, 2024031 ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ...
International NewsTrump ਨੇ ਬਾਈਡਨ ਨੂੰ ਘੇਰਿਆ, ਕਿਹਾ “ਡਿਬੇਟ ‘ਚ ਮੇਰੇ ਅੱਗੇ ਟਿੱਕ ਨਹੀਂ ਸਕਦੇ, ਉਨ੍ਹਾਂ ਨੂੰ ਇੱਥੋਂ ਭੱਜ ਜਾਣਾ ਚਾਹੀਦੈ”Gagan OberoiJuly 1, 2024 by Gagan OberoiJuly 1, 2024021 ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਹੋਣ ਵਾਲੀਆਂ ਹਨ ਤੇ ਅਮਰੀਕਾ ਨੂੰ ਬਹੁਤ ਜਲਦੀ ਨਵਾਂ ਰਾਸ਼ਟਰਪਤੀ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਵਿੱਚ ਇਸ ਸਾਲ ਨਵੰਬਰ ਵਿੱਚ...
National Newsਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤGagan OberoiJuly 1, 2024 by Gagan OberoiJuly 1, 2024021 ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ।...
National NewsNew Criminal Laws: ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ ‘ਚ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾGagan OberoiJuly 1, 2024 by Gagan OberoiJuly 1, 2024024 ਦੇਸ਼ ਵਿਚ ਅੱਜ ਯਾਨੀ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਗਈ...
News PunjabMonsoon Update: IMD ਵੱਲੋਂ ਪੰਜਾਬ ਵਿਚ 3 ਤੇ 4 ਜੁਲਾਈ ਨੂੰ ਅਲਰਟ, ਚੌਕਸ ਰਹਿਣ ਦੀ ਸਲਾਹ…Gagan OberoiJuly 1, 2024 by Gagan OberoiJuly 1, 2024020 ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਕਹਿਰ ਬਣ ਕੇ ਵਰ੍ਹ ਰਿਹਾ ਹੈ। ਉੱਤਰੀ-ਪੱਛਮੀ ਭਾਰਤ ਦੇ ਕਈ ਖੇਤਰਾਂ ਵਿਚ ਅਗਲੇ ਕੁਝ ਦਿਨਾਂ ਵਿਚ ਭਾਰੀ ਬਾਰਸ਼ ਹੋਣ...
News Punjabਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!, ਆਖੀ ਵੱਡੀ ਗੱਲGagan OberoiJuly 1, 2024 by Gagan OberoiJuly 1, 2024018 ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ...