Nationalਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤGagan OberoiAugust 10, 2024 by Gagan OberoiAugust 10, 2024025 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
Nationalਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂGagan OberoiAugust 10, 2024 by Gagan OberoiAugust 10, 2024025 ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ...
Nationalਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ-ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂGagan OberoiAugust 10, 2024 by Gagan OberoiAugust 10, 2024025 ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਸ਼ਨਿੱਚਰਵਾਰ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ...
Internationalਬੰਗਲਾਦੇਸ਼: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਚਿਤਾਵਨੀ ਮਗਰੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਅਸਤੀਫ਼ਾ ਦੇਣ ਦਾ ਫੈਸਲਾGagan OberoiAugust 10, 2024 by Gagan OberoiAugust 10, 2024025 ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।...
Internationalਭਾਰਤ ਮਾਲਦੀਵ ਵਿਚ ਯੂਪੀਆਈ ਭੁਗਤਾਨ ਸੇਵਾਵਾਂ ਸ਼ੁਰੂ ਕਰੇਗਾGagan OberoiAugust 10, 2024 by Gagan OberoiAugust 10, 2024028 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਮਾਲਦੀਵ ਨੇ ਇੱਥੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਲਾਂਚ ਕਰਨ ਲਈ ਇਕ ਸਮਝੌਤੇ ‘ਤੇ ਹਸਤਾਖ਼ਰ ਕੀਤੇ ਹਨ।...
Entertainmentਤਨੀਸ਼ਾ, ਕਰੀਨਾ ਤੇ ਮਨੀਸ਼ ਮਲਹੋਤਰਾ ਵੱਲੋਂ ਕਾਜੋਲ ਨੂੰ ਜਨਮ ਦਿਨ ਦੀ ਵਧਾਈਅਦਾਕਾਰਾGagan OberoiAugust 6, 2024 by Gagan OberoiAugust 6, 2024032 ਅਦਾਕਾਰਾ ਕਾਜੋਲ ਦੇ ਜਨਮ ਦਿਨ ’ਤੇ ਅੱਜ ਉਸ ਦੇ ਦੋਸਤਾਂ, ਸਾਥੀਆਂ ਅਤੇ ਪ੍ਰਸ਼ੰਸਕਾਂ ਨੇ ਉਸ ਨੂੰ ਇਸ ਖਾਸ ਦਿਨ ਦੀ ਵਧਾਈ ਦਿੱਤੀ। ਕਾਜੋਲ ਦੀ ਭੈਣ...
International Punjabਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟGagan OberoiAugust 6, 2024 by Gagan OberoiAugust 6, 2024025 ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੰਬੇ ਹਾਈ ਕੋਰਟ ਦੇ ਉਸ ਫੈ਼ਸਲੇ ਨੂੰ ਸੂਚੀਬੱਧ ਕਰਨ ਦਾ ਆਦੇਸ਼ ਦਿੱਤਾ ਹੈ, ਜਿਸ ਵਿਚ ਮੁੰਬਈ ਦੇ ਇਕ ਕਾਲਜ ਵਿਚ...
National Punjabਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀGagan OberoiAugust 6, 2024 by Gagan OberoiAugust 6, 2024028 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ...
Sportsਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀGagan OberoiAugust 6, 2024 by Gagan OberoiAugust 6, 2024044 ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ...
International Nationalਜੇਲ੍ਹ ’ਚ ਇਮਰਾਨ ਨੂੰ ਦਿੱਤਾ ਜਾ ਰਿਹੈ ਮਾੜਾ ਖਾਣਾ: ਪੀਟੀਆਈGagan OberoiAugust 6, 2024 by Gagan OberoiAugust 6, 2024027 ਇਮਰਾਨ ਖਾਨ ਦੀ ਪਾਰਟੀ ਨੇ ਅੱਜ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਹੁਕਮਾਂ ’ਤੇ ਜੇਲ੍ਹ ਅੰਦਰ...