Internationalਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ ਦੀ ਪਾਲਣਾ ਕਰਦੇ ਹੋਏ ਅੰਤਰਿਮ ਸਰਕਾਰ ਬਣਾਉਣੀ ਚਾਹੀਦੀ ਹੈ: ਅਮਰੀਕਾGagan OberoiAugust 6, 2024 by Gagan OberoiAugust 6, 2024028 ਅਮਰੀਕਾ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ...
Internationalਅਮਰੀਕਾ: ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾGagan OberoiAugust 6, 2024 by Gagan OberoiAugust 6, 2024023 ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ...
Internationalਬੰਗਲਾਦੇਸ਼: ਵਿਦਿਆਰਥੀ ਆਗੂਆਂ ਵੱਲੋਂ ਨੋਬੇਲ ਪੁਰਸਕਾਰ ਜੇਤੂ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਦੀ ਅਪੀਲGagan OberoiAugust 6, 2024 by Gagan OberoiAugust 6, 2024024 ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਅਤੇ ਦੇਸ਼ ਦੀ ਕਮਾਨ ਫੌਜ ਹੱਥ ਆਉਣ ਤੋਂ ਇਕ ਦਿਨ ਬਾਅਦ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ...
Internationalਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੀ 12ਵੀਂ ਬਰਸੀ: ਅਮਰੀਕੀ ਸੰਸਦ ਮੈਂਬਰਾਂ ਵੱਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟGagan OberoiAugust 6, 2024 by Gagan OberoiAugust 6, 2024021 ਅਮਰੀਕੀ ਸੰਸਦ ਮੈਂਬਰਾਂ ਨੇ ਮਿਲਵੌਕੀ ਗੁਰਦੁਆਰੇ ਵਿੱਚ 12 ਸਾਲ ਪਹਿਲਾਂ ਹੋਏ ਹੱਤਿਆਕਾਂਡ ਵਿੱਚ ਮਾਰੇ ਗਏ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ...