Punjab

27 ਜੂਨ ਨੂੰ ਪੇਸ਼ ਹੋਏਗਾ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ

ਚੰਡੀਗੜ੍ਹ: ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

Related posts

Monsoon Update: IMD ਵੱਲੋਂ ਪੰਜਾਬ ਵਿਚ 3 ਤੇ 4 ਜੁਲਾਈ ਨੂੰ ਅਲਰਟ, ਚੌਕਸ ਰਹਿਣ ਦੀ ਸਲਾਹ…

Gagan Oberoi

ਆਖ਼ਿਰਕਾਰ CM ਚੰਨੀ ਦੇ ਹੈਲੀਕਾਪਟਰ ਨੇ ਭਰੀ ਉਡਾਣ, ਗੁਰਦਾਸਪੁਰ ‘ਚ ਰਾਹੁਲ ਗਾਂਧੀ ਦੀ ਰੈਲੀ ‘ਚ ਹੋਣਗੇ ਸ਼ਾਮਲ

Gagan Oberoi

SC slashes faulty haircut compensation from 2 crore to Rs 25 lakh

Gagan Oberoi

Leave a Comment