Entertainment

ਪੰਜਾਬੀ ਗਾਇਕ ਮਲਕੀਅਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੈਕ

ਚੰਡੀਗੜ੍ਹ – ਪੰਜਾਬੀ ਦੇ ਨਾਮਵਰ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ ਵੀਡੀਓ ਵਿਚ ਕੀਤੀ ਹੈ, ਜੋ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਮਲਕੀਤ ਸਿੰਘ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸੇਜ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

Related posts

Advanced Canada Workers Benefit: What to Know and How to Claim

Gagan Oberoi

ਅਦਾਕਾਰਾ ਸ਼ਹਿਨਾਜ਼ ਗਿੱਲ ਹਸਪਤਾਲ ਭਰਤੀ

Gagan Oberoi

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਦ੍ਰਿਸ਼ ਕਦੇ ਨਹੀਂ ਭੁੱਲ ਸਕਾਂਗੇ : ਸੋਨੂੰ ਸੂਦ

Gagan Oberoi

Leave a Comment