International Nationalਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਭਾਰਤੀ ਰਾਸ਼ਟਰੀ ਝੰਡਾ ਅੱਧਾ ਝੁਕਾਇਆ February 8, 20220199 Share0 ਭਾਰਤ ਰਤਨ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਇਸ ਦੌਰਾਨ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਸਥਿਤ ਭਾਰਤੀ ਦੂਤਾਵਾਸ ‘ਚ ਤਿਰੰਗਾ ਅੱਧਾ ਝੁਕਾਇਆ ਗਿਆ।