Punjab

Prashant Kishor News : ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ ਪ੍ਰਸ਼ਾਂਤ ਕਿਸ਼ੋਰ, ਸੁਰਜੇਵਾਲਾ ਦੇ ਟਵੀਟ ਨਾਲ ਸਸਪੈਂਸ ਖ਼ਤਮ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ‘ਚ ਐਂਟਰੀ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਰਜੇਵਾਲਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਖੁਦ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰਜੇਵਾਲਾ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਯਤਨਾਂ ਅਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ।

Related posts

Sipply Gill Accident : ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ, Video Viral

Gagan Oberoi

Approach EC, says SC on PIL to bring political parties under anti-sexual harassment law

Gagan Oberoi

ਸਿੱਧੂ ਮੂਸੇਵਾਲਾ ਦੇ ਕਤਲ ’ਚ ਨਵੇਂ ਗੈਂਗਸਟਰ ਦੀ ਐਂਟਰੀ,ਕਿਹਾ-ਮੈਂ ਆਪਣੇ ਹੱਥੀਂ ਲਈ ਸਿੱਧੂ ਮੂਸੇਵਾਲਾ ਦੀ ਜਾਨ’

Gagan Oberoi

Leave a Comment