Punjab

ਪੰਜਾਬੀਆਂ ਲਈ ਵੱਡੀ ਖੁਸ਼ਖ਼ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮਾਫ਼ ਕਰਨ ਦਾ ਸੀਐੱਮ ਨੇ ਕੀਤਾ ਐਲਾਨਬਰੀ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮਾਫ਼ ਕਰਨ ਦਾ ਸੀਐੱਮ ਨੇ ਕੀਤਾ ਐਲਾਨ

ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਇਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 2021 ਤੋਂ ਪਹਿਲਾਂ ਦੇ ਹਰ ਕੈਟਾਗਰੀ ਤੇ ਹਰ ਵਰਗ ਦੇ ਬਿਜਲੀ ਦੇ ਬਿੱਲ ਮਾਫ ਹੋਣਗੇ। ਇਸ ਤੋਂ ਪਹਿਲਾਂ ਮੁਖ ਮੰਤਰੀ ਨੇ ਐਲਾਨ ਕੀਤਾ ਸੀ ਕਿ 1 ਜੁੁਲਾਈ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਹਰ ਪੰਜਾਬੀ ਨੂੰ ਬਿਜਲੀ ਮੁਫ਼ਤ ਮਿਲੇਗੀ।

Related posts

Air India Flight Makes Emergency Landing in Iqaluit After Bomb Threat

Gagan Oberoi

Toronto Moves to Tighten Dangerous Dog Laws with New Signs and Public Registry

Gagan Oberoi

ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਨਿਕੰਮੀਆਂ ਸਰਕਾਰਾਂ ਨੇ ਅੱਜ ਸੂਬੇ ਨੂੰ ਮੰਗਤਾ ਬਣਾ ਦਿੱਤਾ: ਸੁਖਬੀਰ ਬਾਦਲ

Gagan Oberoi

Leave a Comment