Punjab

ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਖਾਸ ਤਸਵੀਰਾਂ

ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮ ਦਿਨ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮੌਕੇ ਆਪਣੀ ਪਤਨੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਸੋਸ਼ਲ ਮੀਡੀਆ ’ਤੇ ਦਿੱਤੀਆਂ ਤੇ ਕੁਝ ਖਾਸ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਟਵਿੱਟਰ ’ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਸੁਖਬੀਰ ਬਾਦਲ ਨੇ ਲਿਖਿਆ,‘ਹਰਸਿਮਰਤ ਤੁਹਾਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਤੁਸੀਂ ਜੋ ਵੀ ਸਾਡੇ ਲਈ ਕੀਤਾ ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਸਭ ਲਈ ਤੁਹਾਡਾ ਧੰਨਵਾਦ। ਤੁਸੀਂ ਸਾਡੀ ਜ਼ਿੰਦਗੀ ਵਿਚ ਇਕ ਅਸੀਸ ਬਣ ਕੇ ਆਏ ਹੋ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਸਦਾ ਅੰਗ ਸੰਗ ਸਹਾਈ ਹੋਣ ਅਤੇ ਜ਼ਿੰਦਗੀ ਦੇ ਹਰ ਮੋਡ਼ ’ਤੇ ਆਪਣੇ ਮਾਰਗ ਦਰਸ਼ਨ ਕਰਦੇ ਰਹਿਣ।’

Related posts

Canada to Phase Out Remote Border Crossing Permits, Introduce Phone Reporting by 2026

Gagan Oberoi

Last Mizo insurgent group to lay down arms

Gagan Oberoi

ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਮਿਸ਼ਨ ਲਾਈਫ ਪੀ3-ਪ੍ਰੋ-ਪਲੈਨੇਟ-ਪੀਪਲ ਦੇ ਵਿਚਾਰ ਨੂੰ ਮਜ਼ਬੂਤ ​​ਕਰੇਗਾ। ਉਨ੍ਹਾਂ ਨੇ ਕਿਹਾ, “ਇਹ ਮਿਸ਼ਨ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਇਕ ਸਾਂਝੇ ਟੀਚੇ ਲਈ ਇੱਕਜੁੱਟ ਕਰਨ ਦੀ ਕਲਪਨਾ ਕਰਦਾ ਹੈ। ਇਸ ਧਰਤੀ ਦੀ ਬਿਹਤਰੀ ਤੇ ਬਿਹਤਰੀ ਲਈ ਜੀਉਣ ਦਾ ਟੀਚਾ ਦਿੰਦਾ ਹੈ।

Gagan Oberoi

Leave a Comment